ਲੇਖਕ
ਕਿਸੇ ਕਿਤਾਬ, ਲੇਖ ਜਾਂ ਦਸਤਾਵੇਜ਼ ਦਾ ਲੇਖਕ (ਉਪ-ਸ਼੍ਰੇਣੀ: ਸਾਹਿਤਕ ਰਚਨਾਵਾਂ: ਲੇਖਕ [Q36180])
ਕਹਾਣੀ, ਨਾਟਕ, ਇਤਿਹਾਸ, ਕਿਸੇ ਹੋਰ ਵੀ ਵਿੱਦਿਆ ਵਿੱਚ ਲੇਖਨ ਕਰਨ ਵਾਲੇ ਵਿਅਕਤੀ ਨੂੰ ਲੇਖਕ ਕਹਿੰਦੇ ਹਨ। ਬਹੁਤ ਸਾਰੇ ਲੋਕ ਆਪਣੀ ਖੁਸ਼ੀ ਲਈ ਲਿਖਦੇ ਹਨ, ਅਤੇ ਕਈ ਲੋਕ ਦੂਜਿਆਂ ਦੇ ਮੰਨੋਰਜਨ ਲਈ ਲਿਖਦੇ ਹਨ। ਕੁੱਝ ਲੇਖਕ ਇਸ ਤਰਾ ਦੇ ਵੀ ਨੇ ਜਿਹੜੇ ਕਿ ਲੋਕਾਂ ਦੇ ਕਲਿਆਣ ਲਈ ਲਿਖਦੇ ਹਨ।ਲੇਖਕ ਅਜ਼ਾਦ ਸੋਚ ਦਾ ਨੁਮਾਇੰਦਾ ਹੁੰਦਾ ਹੈ । ਸਮਾਜ ਵਿੱਚ ਪਨਪਦੀ ਅਸਹਿਮਤੀ ਦੀ ਸੋਚ ਲੇਖਕਾਂ ਤੇ ਚਿੰਤਕਾਂ ਦੀਆਂ ਲਿਖਤਾਂ ਵਿੱਚੋਂ ਉਜਾਗਰ ਹੁੰਦੀ ਹੈ।[1]