ਮੈਂ ਗੁਰਪ੍ਰੀਤ ਸੰਗਰਾਣਾ ਪੰਜਾਬੀ ਭਾਸ਼ਾ ਅਤੇ ਸਾਹਿਤ ਦਾ ਵਿਦਿਆਰਥੀ ਹਾਂ। ਕਿੱਤੇ ਵਜੋਂ ਅੱਜ ਕੱਲ੍ਹ ਬਾਬਾ ਫ਼ਰੀਦ ਕਾਲਜ ਬਠਿੰਡਾ ਵਿਖੇ ਸਹਾਇਕ ਪ੍ਰੋਫ਼ੈਸਰ ਵਜੋਂ ਸੇਵਾਵਾਂ ਨਿਭਾ ਰਿਹਾ ਹਾਂ।