ਮੇਰਾ ਨਾਮ ਮਨਦੀਪ ਕੌਰ ਹੈ। ਮੈਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਐਮ.ਏ ਪੰਜਾਬੀ ਦੀ ਵਿਦਿਆਰਥਨ ਹਾਂ।