ਮੈਂ ਪੰਜਾਬੀ ਯੂਨੀਵਰਸਿਟੀ ਵਿੱਚੋਂ ਗਿਆਨ ਪ੍ਰਬੰਧਨ ਦੇ ਪ੍ਰਸੰਗ ਵਿੱਚ ਪੰਜਾਬੀ ਵਿਕੀਪੀਡੀਆ ਅਤੇ ਪੰਜਾਬੀਪੀਡੀਆ ਦਾ ਤੁਲਨਾਤਮਕ ਅਧਿਐਨ ਵਿਸ਼ੇ 'ਤੇ ਪੀਐਚ.ਡੀ ਕੀਤੀ ਹੈ। ਇਸ ਸਮੇਂ ਮੈਂ ਬਾਬਾ ਫ਼ਰੀਦ ਕਾਲਜ ਬਠਿੰਡਾ ਵਿਖੇ ਪੰਜਾਬੀ ਦੇ ਸਹਾਇਕ ਪ੍ਰੋਫ਼ੈਸਰ ਵਜੋਂ ਕਾਰਜਸ਼ੀਲ ਹਾਂ।