ਜੀ ਆਇਆਂ ਨੂੰ Gurlal Maan ਜੀ! ਪੰਜਾਬੀ ਵਿਕੀਪੀਡੀਆ ’ਤੇ ਤੁਹਾਡਾ ਸੁਆਗਤ ਹੈ। ਤੁਹਾਡੇ ਯੋਗਦਾਨ ਲਈ ਧੰਨਵਾਦ। ਉਮੀਦ ਹੈ ਪੰਜਾਬੀ ਵਿਕੀਪੀਡੀਆ ਤੁਹਾਨੂੰ ਪਸੰਦ ਆਇਆ ਹੋਵੇਗਾ। ਮਿਹਰਬਾਨੀ ਕਰਕੇ ਲੇਖ ਲਿਖਣ ਤੋਂ ਪਹਿਲਾਂ ਵਿਕੀਪੀਡੀਆ ਦਾ ਬੁਨਿਆਦੀ ਅਸੂਲ ਨਿਰਪੱਖ ਨਜ਼ਰੀਆ ਜ਼ਰੂਰ ਪੜ੍ਹਨਾ।

ਇਹ ਕੁਝ ਕੜੀਆਂ ਹਨ ਜੋ ਤੁਹਾਡੇ ਲਈ ਮਦਦਗਾਰ ਸਾਬਤ ਹੋਣਗੀਆਂ:

ਆਪਣੇ ਜਾਂ ਕਿਸੇ ਵੀ ਗੱਲ-ਬਾਤ ਸਫ਼ੇ ’ਤੇ ਟਿੱਪਣੀ ਜਾਂ ਸੁਨੇਹਾ ਛੱਡਦੇ ਵਕਤ ਉਸਦੇ ਅਖ਼ੀਰ ’ਤੇ ਚਾਰ ~~~~ ਲਾਓ ਜੋ ਆਪਣੇ-ਆਪ ਤੁਹਾਡੇ ਦਸਤਖ਼ਤ ਅਤੇ ਵਕਤ ਵਿਚ ਤਬਦੀਲ ਹੋ ਜਾਣਗੀਆਂ। ਕਿਸੇ ਹੋਰ ਮਦਦ ਲਈ ਆਪਣੇ ਗੱਲ-ਬਾਤ ਸਫ਼ੇ ’ਤੇ ਅਪਣੇ ਸਵਾਲ ਜਾਂ ਮੁਸ਼ਕਲ ਤੋਂ ਪਹਿਲਾਂ {{ਮਦਦ}} ਵਰਤੋ; ਕੋਈ ਤਜਰਬੇਕਾਰ ਵਰਤੋਂਕਾਰ ਤੁਹਾਡੀ ਮਦਦ ਕਰੇਗਾ।

ਟੈਲੀਗਰਾਮ ਗਰੁੱਪ ਵਿੱਚ ਜੁੜੋ ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ

--ਬਬਨਦੀਪ (ਗੱਲ-ਬਾਤ) ੧੨:੨੫, ੬ ਨਵੰਬਰ ੨੦੧੪ (UTC)

Rename User ਸੋਧੋ

I want to change my username to Gurlal Maan.--ਗੁਰਲਾਲ ਮਾਨ (ਗੱਲ-ਬਾਤ) ੧੨:੪੭, ੧੬ ਅਕਤੂਬਰ ੨੦੧੫ (UTC)

I want to change my username to Gurlal Maan--ਗੁਰਲਾਲ ਮਾਨ (ਗੱਲ-ਬਾਤ) 04:01, 2 ਜਨਵਰੀ 2016 (UTC)Reply

https://www.wikihow.com/Change-the-Title-of-a-Wikipedia-Article

Follow the link Kamal samaon (ਗੱਲ-ਬਾਤ) 07:47, 15 ਮਾਰਚ 2020 (UTC)Reply

Rio Olympics Edit-a-thon ਸੋਧੋ

Dear Friends & Wikipedians, Celebrate the world's biggest sporting festival on Wikipedia. The Rio Olympics Edit-a-thon aims to pay tribute to Indian athletes and sportsperson who represent India at Olympics. Please find more details here. The Athlete who represent their country at Olympics, often fail to attain their due recognition. They bring glory to the nation. Let's write articles on them, as a mark of tribute.

For every 20 articles created collectively, a tree will be planted. Similarly, when an editor completes 20 articles, a book will be awarded to him/her. Check the main page for more details. Thank you. Abhinav619 (sent using MediaWiki message delivery (ਗੱਲ-ਬਾਤ) 16:54, 16 ਅਗਸਤ 2016 (UTC), subscribe/unsubscribe)Reply

ਵਿਕੀਪੀਡੀਆ ਚੁਣਿਆ ਹੋਇਆ ਲੇਖ ਸੋਧੋ

ਅਜਮੇਰ ਸਿੰਘ ਔਲਖ ਨੂੰ ਸ਼ਰਧਾਂਜਲੀ ਦੇਣ ਹਿੱਤ ਉਹਨਾਂ ਦਾ ਲੇਖ ਇਸ ਸੰਬੰਧੀ ਦੱਸੇ ਹੋਏ ਨਿਯਮਾਂ ਦੀ ਪਾਲਣਾ ਤੋਂ ਬਿਨਾ ਚੁਣਿਆ ਗਿਆ ਹੈ ਬੇਨਤੀ ਹੈ ਕਿ ਉਹਨਾਂ ਨਿਯਮਾਂ ਦੀ ਪਾਲਣਾ ਕਰਨ ਲਈ ਮੈਨੂੰ ਆਪ ਜੀ ਦੇ ਸਹਿਯੋਗ ਦੀ ਲੋੋੜ ਹੈ Gurlal Maan (ਗੱਲ-ਬਾਤ) 05:43, 15 ਜੂਨ 2017 (UTC)Reply

100ਵਿਕੀਦਿਨ ਪੂਰੇ ਕਰਨ 'ਤੇ ਤੁਹਾਡੇ ਲਈ ਇੱਕ ਬਾਰਨਸਟਾਰ ਸੋਧੋ

  The #100wikidays Barnstar
ਸਤਿ ਸ੍ਰੀ ਅਕਾਲ Gurlal Maan ਜੀ!,

ਤੁਸੀਂ ਹਾਲ ਹੀ ਵਿੱਚ 100ਵਿਕੀਦਿਨ ਦਾ ਸਿਲਸਿਲਾ ਪੂਰਾ ਕਰ ਲਿਆ ਸੀ। ਇਹ ਬਹੁਤ ਹੀ ਸ਼ਾਨਦਾਰ ਕਾਰਜ ਹੈ। ਵਿਕੀ ਵਿੱਚ ਤੁਹਾਡੇ ਇਸ ਯੋਗਦਾਨ ਲਈ ਤੁਹਾਡਾ ਬਹੁਤ-ਬਹੁਤ ਧੰਨਵਾਦ! ਉਮੀਦ ਹੈ ਕਿ ਅੱਗੇ ਤੋਂ ਵੀ ਇਸੇ ਤਰ੍ਹਾਂ ਆਪਣਾ ਵਢਮੁੱਲਾ ਯੋਗਦਾਨ ਦਿੰਦੇ ਰਹੋਗੇ। ਤੁਹਾਡੀ ਇਸ ਪ੍ਰਾਪਤੀ ਲਈ ਮੇਰੇ ਵੱਲੋਂ ਤੁਹਾਡੇ ਲਈ, ਇਹ ਬਾਰਨਸਟਾਰ!

ਧੰਨਵਾਦ!

- Satpal Dandiwal (ਗੱਲ-ਬਾਤ) 16:48, 17 ਸਤੰਬਰ 2017 (UTC)Reply

WAM Address Collection ਸੋਧੋ

Congratulations! You have more than 4 accepted articles in Wikipedia Asian Month! Please submit your postal mailing address via Google form or email me about that on erick@asianmonth.wiki before the end of Janauary, 2018. The Wikimedia Asian Month team only has access to this form, and we will only share your address with local affiliates to send postcards. All personal data will be destroyed immediately after postcards are sent. Please contact your local organizers if you have any question. We apologize for the delay in sending this form to you, this year we will make sure that you will receive your postcard from WAM. If you've not received a postcard from last year's WAM, Please let us know. All ambassadors will receive an electronic certificate from the team. Be sure to fill out your email if you are enlisted Ambassadors list.

Best, Erick Guan (talk)

WAM Address Collection - 1st reminder ਸੋਧੋ

Hi there. This is a reminder to fill the address collection. Sorry for the inconvenience if you did submit the form before. If you still wish to receive the postcard from Wikipedia Asian Month, please submit your postal mailing address via this Google form. This form is only accessed by WAM international team. All personal data will be destroyed immediately after postcards are sent. If you have problems in accessing the google form, you can use Email This User to send your address to my Email.

If you do not wish to share your personal information and do not want to receive the postcard, please let us know at WAM talk page so I will not keep sending reminders to you. Best, Sailesh Patnaik

Confusion in the previous message- WAM ਸੋਧੋ

Hello again, I believe the earlier message has created some confusion. If you have already submitted the details in the Google form, it has been accepted, you don't need to submit it again. The earlier reminder is for those who haven't yet submitted their Google form or if they any alternate way to provide their address. I apologize for creating the confusion. Thanks-Sailesh Patnaik

A beer for you! ਸੋਧੋ

  ਵਿਕੀਸੋਰਸ 'ਤੇ ਕੰਮ ਕਰਨ ਲਈ.... ਚੱਲ ਹੁਣ ਥਕਾਵਟ ਦੁਰ ਕਰ ਲਾ.... ਚੀਅਰਜ਼..! Stalinjeet Brar (ਗੱਲ-ਬਾਤ) 16:59, 20 ਜਨਵਰੀ 2018 (UTC)Reply

ਮੇਹਰਬਾਨੀ--Gurlal Maan (ਗੱਲ-ਬਾਤ) 07:52, 21 ਜਨਵਰੀ 2018 (UTC)Reply

Thank you for keeping Wikipedia thriving in India ਸੋਧੋ

I wanted to drop in to express my gratitude for your participation in this important contest to increase articles in Indian languages. It’s been a joyful experience for me to see so many of you join this initiative. I’m writing to make it clear why it’s so important for us to succeed.

Almost one out of every five people on the planet lives in India. But there is a huge gap in coverage of Wikipedia articles in important languages across India.

This contest is a chance to show how serious we are about expanding access to knowledge across India, and the world. If we succeed at this, it will open doors for us to ensure that Wikipedia in India stays strong for years to come. I’m grateful for what you’re doing, and urge you to continue translating and writing missing articles.

Your efforts can change the future of Wikipedia in India.

You can find a list of articles to work on that are missing from Wikipedia right here:

https://meta.wikimedia.org/wiki/Supporting_Indian_Language_Wikipedias_Program/Contest/Topics

Thank you,

Jimmy Wales, Wikipedia Founder 18:18, 1 ਮਈ 2018 (UTC)

Thanks for Appreciate Jimmy Wales, Wikipedia Founder --Gurlal Maan (ਗੱਲ-ਬਾਤ) 01:46, 2 ਮਈ 2018 (UTC)Reply

ਪ੍ਰੋਜੈਕਟ ਟਾਈਗਰ ਲੇਖ ਲਿਖਣ ਮੁਕਾਬਲੇ ਵਿੱਚ ਯੋਗਦਾਨ ਲਈ ਬਾਰਨਸਟਾਰ ਸੋਧੋ

  The Wikipedia Motivation Barnstar
ਤੁਸੀਂ ਪ੍ਰੋਜੈਕਟ ਟਾਈਗਰ ਲੇਖ ਲਿਖਣ ਮੁਕਾਬਲੇ ਵਿੱਚ 65 ਲੇਖ ਬਣਾਏ ਹਨ ਅਤੇ ਇਹ ਪੰਜਾਬੀ ਭਾਈਚਾਰੇ ਦੇ ਜਿੱਤਣ ਵਿੱਚ ਬਹੁਤ ਅਹਿਮ ਰਹੇ। ਆਪਾਂ ਇਹ ਮੁਕਾਬਲਾ ਜਿੱਤ ਲਿਆ ਹੈ ਅਤੇ ਤੁਸੀਂ ਵੀ ਪੰਜਾਬੀ ਭਾਈਚਾਰੇ ਵਿੱਚੋਂ ਚੌਥੇ ਸਥਾਨ 'ਤੇ ਆਏ ਹੋ। ਤੁਸੀਂ ਇਸ ਦੌਰਾਨ ਹਰ ਵਿਸ਼ੇ ਬਾਰੇ ਲੇਖ ਬਣਾਏ ਹਨ, ਵਿਕੀਪੀਡੀਆ ਨੂੰ ਏਨਾ ਸਮਾਂ ਦੇਣ ਲਈ ਅਤੇ ਸਭ ਨੂੰ ਇੱਕਜੁਟ ਕਰਨ ਲਈ, ਤੁਹਾਡਾ ਬਹੁਤ-ਬਹੁਤ ਧੰਨਵਾਦ। ਉਮੀਦ ਹੈ ਭਵਿੱਖ ਵਿੱਚ ਵੀ ਆਪਣਾ ਇਹ ਯੋਗਦਾਨ ਜਾਰੀ ਰੱਖੋਂਗੇ   - Satpal Dandiwal (talk) |Contribs) 05:02, 1 ਜੂਨ 2018 (UTC)Reply

MiniTTT ਸੰਬੰਧੀ ਚਰਚਾ ਵਿੱਚ ਸ਼ਮੂਲੀਅਤ ਬਾਰੇ ਸੋਧੋ

ਸਤਿ ਸ੍ਰੀ ਅਕਾਲ @Gurlal Maan: ਜੀ,

ਵਿਕੀਪੀਡੀਆ:ਸੱਥ ਉੱਤੇ ਪੰਜਾਬ ਵਿੱਚ 15-16 ਜੂਨ 2019 ਨੂੰ MiniTTT ਕਰਵਾਉਣ ਬਾਰੇ ਚਰਚਾ ਚੱਲ ਰਹੀ ਹੈ। ਤੁਸੀਂ ਵੀ ਇਸਦੇ ਵਿੱਚ ਆਪਣੇ ਵਿਚਾਰ ਸਾਂਝੇ ਕਰ ਸਕਦੇ ਹੋ। ਸੱਥ ਤੇ ਚਰਚਾ ਵਿੱਚ ਜਾਣ ਲਈ ਇੱਥੇ ਕਲਿੱਕ ਕਰੋ। ਧੰਨਵਾਦ - Satpal (CIS-A2K) (ਗੱਲ-ਬਾਤ) 10:54, 5 ਜੂਨ 2019 (UTC)Reply

Project Tiger 2.0 ਸੋਧੋ

Sorry for writing this message in English - feel free to help us translating it

Project Tiger 2.0 - Feedback from writing contest participants (editors) and Hardware support recipients ਸੋਧੋ

 
tiger face

Dear Wikimedians,

We hope this message finds you well.

We sincerely thank you for your participation in Project Tiger 2.0 and we want to inform you that almost all the processes such as prize distribution etc related to the contest have been completed now. As we indicated earlier, because of the ongoing pandemic, we were unsure and currently cannot conduct the on-ground community Project Tiger workshop.

We are at the last phase of this Project Tiger 2.0 and as a part of the online community consultation, we request you to spend some time to share your valuable feedback on the Project Tiger 2.0 writing contest.

Please fill this form to share your feedback, suggestions or concerns so that we can improve the program further.

Note: If you want to answer any of the descriptive questions in your native language, please feel free to do so.

Thank you. Nitesh Gill (talk) 15:57, 10 June 2020 (UTC)

2021 Wikimedia Foundation Board elections: Eligibility requirements for voters ਸੋਧੋ

Greetings,

The eligibility requirements for voters to participate in the 2021 Board of Trustees elections have been published. You can check the requirements on this page.

You can also verify your eligibility using the AccountEligiblity tool.

MediaWiki message delivery (ਗੱਲ-ਬਾਤ) 16:46, 30 ਜੂਨ 2021 (UTC)Reply

Note: You are receiving this message as part of outreach efforts to create awareness among the voters.

[Wikimedia Foundation elections 2021] Candidates meet with South Asia + ESEAP communities ਸੋਧੋ

Hello,

As you may already know, the 2021 Wikimedia Foundation Board of Trustees elections are from 4 August 2021 to 17 August 2021. Members of the Wikimedia community have the opportunity to elect four candidates to a three-year term. After a three-week-long Call for Candidates, there are 20 candidates for the 2021 election.

An event for community members to know and interact with the candidates is being organized. During the event, the candidates will briefly introduce themselves and then answer questions from community members. The event details are as follows:

  • Bangladesh: 4:30 pm to 7:00 pm
  • India & Sri Lanka: 4:00 pm to 6:30 pm
  • Nepal: 4:15 pm to 6:45 pm
  • Pakistan & Maldives: 3:30 pm to 6:00 pm
  • Live interpretation is being provided in Hindi.
  • Please register using this form

For more details, please visit the event page at Wikimedia Foundation elections/2021/Meetings/South Asia + ESEAP.

Hope that you are able to join us, KCVelaga (WMF), 06:32, 23 ਜੁਲਾਈ 2021 (UTC)Reply

ਵਿਕੀਮੀਡੀਆ ਬੁਣੀਆਦ ੨੦੨੧ ਬੋਰਡ ਆਫ ਟਰੱਸਟੀ ਚੌਣਾਂ ਚ ਵੋਟ ਪਾਉਣ ਦਾ ਯਾਦ ਰੱਖਣਾ। ਸੋਧੋ

ਡਿਅਰ Gurlal Maan,

ਤੁਸੀ ਇਹ ਈਮੇਲ ਇਸਲਈ ਪ੍ਰਾਪਤ ਕਰ ਰਹੇ ਹੋ ਕਿਓ ਕਿ ਤੁਸੀ ਵਿਕੀਮੀਡੀਆ ਬੁਣੀਆਦ ੨੦੨੧ ਬੋਰਡ ਆਫ਼ ਟਰਸਟੀ ਚੌਣਾ ਵਿੱਚ ਵੋਟ ਪੌਣ ਦੇ ਯੋਗ ਹੋ | ਚੋਣਾਂ ੧੮ ਅਗਸਤ, ੨੦੨੧ ਨੂੰ ਖੁੱਲੀਆਂ ਅਤੇ ੩੧ ਅਗਸਤ, ੨੦੨੧ ਨੂੰ ਬੰਦ ਹੋਣ ਗਿਆਂ | ਵਿਕੀਮੀਡੀਆ ਬੁਣੀਆਦ ਪੰਜਾਬੀ ਵਿਕੀਪੀਡੀਆ ਵਰਗੇ ਪਰੋਜੈਕਟਾਂ ਦਾ ਸੰਚਾਲਨ ਕਰਦੀ ਹੈ ਅਤੇ ਇਸ ਦੀ ਅਗਵਾਈ ਇੱਕ ਟਰਸਟੀ ਬੋਰਡ ਵਲੋ ਕਿਤੀ ਜਾਂਦੀ ਹੈ|ਬੋਰਡ ਵਿਕੀਮੀਡੀਆ ਬੁਣੀਆਦ ਦਾ ਫੈਂਸਲਾ ਲੈਣ ਵਾਲੀ ਸੰਸਥਾ ਹੈ | ਬੋਰਡ ਆਫ ਟਰਸਟੀ ਬਾਰੇ ਹੋਰ ਜਾਣੋ |

ਇਸ ਸਾਲ ਚਾਰ ਸੀਟਾਂ ਦੀ ਚੋਣ ਕਮਿਓਨਟੀ ਵਲੋ ਕਿਤੀ ਜਾਨੀ ਹੈ | ਦੁਨੀਆ ਭਰ ਦੇ ੧੯ ਉਮੀਦਵਾਰ ਇਨਾਂ ਸੀਟਾਂ ਲਈ ਚੋਣ ਲੜ ਰਹੇ ਹਨ | ੨੦੨੧ ਦੇ ਬੋਰਡ ਟਰਸਟੀ ਦੇ ਉਮੀਦਵਾਰਾਂ ਬਾਰੇ ਹੋਰ ਜਾਣੋ |

ਲਗਭਗ ੭੦.੦੦੦ ਕਮਿਉਨਟੀ ਦੇ ਮੈਬਰਾਂ ਨੂੰ ਚੋਣ ਕਰਨ ਲਈ ਕਿਹਾ ਹੈ | ਜੋ ਤੁਹਾਨੂੰ ਸ਼ਾਮਲ ਕਰਦਾ ਹੈ ! ਚੋਣਾਂ ੨੩.੫੯ ਯੂਟੀਸੀ ੩੧ ਆਗਸਤ ਤੱਕ ਹੀ ਨੇ |

ਜੇ ਤੁਸੀ ਪਹਿਲਾ ਵੋਟ ਕਰ ਚੁੱਕੇ ਹੋ, ਤਾਂ ਵੋਟ ਪਾਉਣ ਲਈ ਧੰਨਵਾਦ ਅਤੇ ਕਿਰਪਾ ਕਰਕੇ ਇਸ ਮੇਲ ਨੂੰ ਨਜ਼ਰ ਅੰਦਾਜ਼ ਕਰੋ | ਲੋਕ ਸਿਰਫ਼ ਇੱਕ ਵਾਰ ਵੋਟ ਪਾ ਸਕਦੇ ਹਨ ਚਾਹੇ ਉਨਾਂ ਦੇ ਕਿੰਨੇ ਵੀ ਖਾਤੇ ਹੋਨ |

ਇਸ ਚੋਣਾਂ ਦੀ ਹੋਰ ਜਾਨਕਾਰੀ ਲਈ ਪੜੋ| MediaWiki message delivery (ਗੱਲ-ਬਾਤ) 06:37, 28 ਅਗਸਤ 2021 (UTC)Reply

 

You have been a medical translators within Wikipedia. We have recently relaunched our efforts and invite you to join the new process. Let me know if you have questions. Best Doc James (talk · contribs · email) 12:34, 2 August 2023 (UTC)