ਜੀ ਆਇਆਂ ਨੂੰ ਦੀਪਕ ਅਜ਼ੀਜ਼ ਜੀ! ਪੰਜਾਬੀ ਵਿਕੀਪੀਡੀਆ ’ਤੇ ਤੁਹਾਡਾ ਸੁਆਗਤ ਹੈ। ਤੁਹਾਡੇ ਯੋਗਦਾਨ ਲਈ ਧੰਨਵਾਦ। ਉਮੀਦ ਹੈ ਪੰਜਾਬੀ ਵਿਕੀਪੀਡੀਆ ਤੁਹਾਨੂੰ ਪਸੰਦ ਆਇਆ ਹੋਵੇਗਾ। ਮਿਹਰਬਾਨੀ ਕਰਕੇ ਲੇਖ ਲਿਖਣ ਤੋਂ ਪਹਿਲਾਂ ਵਿਕੀਪੀਡੀਆ ਦਾ ਬੁਨਿਆਦੀ ਅਸੂਲ ਨਿਰਪੱਖ ਨਜ਼ਰੀਆ ਜ਼ਰੂਰ ਪੜ੍ਹਨਾ।

ਇਹ ਕੁਝ ਕੜੀਆਂ ਹਨ ਜੋ ਤੁਹਾਡੇ ਲਈ ਮਦਦਗਾਰ ਸਾਬਤ ਹੋਣਗੀਆਂ:

ਆਪਣੇ ਜਾਂ ਕਿਸੇ ਵੀ ਗੱਲ-ਬਾਤ ਸਫ਼ੇ ’ਤੇ ਟਿੱਪਣੀ ਜਾਂ ਸੁਨੇਹਾ ਛੱਡਦੇ ਵਕਤ ਉਸਦੇ ਅਖ਼ੀਰ ’ਤੇ ਚਾਰ ~~~~ ਲਾਓ ਜੋ ਆਪਣੇ-ਆਪ ਤੁਹਾਡੇ ਦਸਤਖ਼ਤ ਅਤੇ ਵਕਤ ਵਿਚ ਤਬਦੀਲ ਹੋ ਜਾਣਗੀਆਂ। ਕਿਸੇ ਹੋਰ ਮਦਦ ਲਈ ਆਪਣੇ ਗੱਲ-ਬਾਤ ਸਫ਼ੇ ’ਤੇ ਅਪਣੇ ਸਵਾਲ ਜਾਂ ਮੁਸ਼ਕਲ ਤੋਂ ਪਹਿਲਾਂ {{ਮਦਦ}} ਵਰਤੋ; ਕੋਈ ਤਜਰਬੇਕਾਰ ਵਰਤੋਂਕਾਰ ਤੁਹਾਡੀ ਮਦਦ ਕਰੇਗਾ।

ਟੈਲੀਗਰਾਮ ਗਰੁੱਪ ਵਿੱਚ ਜੁੜੋ ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ


-- New user message (ਗੱਲ-ਬਾਤ) 13:07, 16 ਜਨਵਰੀ 2019 (UTC)ਜਵਾਬ

ਆਉਣ ਵਾਲੀਆਂ ਖੋਜ ਗਤੀਵਿਧੀਆਂ ਵਿਚ ਹਿੱਸਾ ਲੈ ਕੇ ਵਿਕੀਪੀਡੀਆ ਨੂੰ ਬਿਹਤਰ ਬਣਾਉਣ ਵਿਚ ਸਾਡੀ ਸਹਾਇਤਾ ਕਰੋ

ਸੋਧੋ

ਪਿਆਰੇ @ਦੀਪਕ ਅਜ਼ੀਜ਼:,

ਵਿਕੀਪੀਡੀਆ ਉੱਤੇ ਮਹੱਤਵਪੂਰਨ ਯੋਗਦਾਨ ਪਾਉਣ ਲਈ ਸ਼ੁਕਰੀਆ,

ਆਉਣ ਵਾਲੀਆਂ ਖੋਜ ਗਤੀਵਿਧੀਆਂ ਵਿਚ ਭਾਗ ਲੈ ਕੇ ਤੁਹਾਡੇ ਵਿਕੀਪੀਡੀਆ ਨੂੰ ਬਿਹਤਰ ਬਣਾਉਣ ਵਿਚ ਸਾਡੀ ਮਦਦ ਕਰੋ। ਇਸ ਬਾਰੇ ਹੋਰ ਜਾਣਕਾਰੀ ਲਈ, ਕੁਝ ਛੋਟੇ-ਛੋਟੇ ਸਵਾਲਾਂ ਦੇ ਜਵਾਬ ਦਿਓ ਅਤੇ ਅਸੀਂ ਕੁਝ ਭਾਗੀਦਾਰਾਂ ਨਾਲ ਸੰਪਰਕ ਕਰਕੇ ਕੁਝ ਵੀਡੀਓ ਕੌਲਾਂ ਕਰਨ ਲਈ ਸਮਾਂ ਤਹਿ ਕਰਾਂਗੇ।

ਧੰਨਵਾਦ, BGerdemann (WMF) (ਗੱਲ-ਬਾਤ) 23:45, 28 ਮਈ 2020 (UTC)ਜਵਾਬ

ਇਹ ਸਰਵੇ ਇੱਕ ਤੀਜੀ ਧਿਰ ਦੀ ਸੇਵਾ ਦੁਆਰਾ ਕੀਤਾ ਜਾਵੇਗਾ, ਇਸ ਲਈ ਕੁਝ ਸ਼ਰਤਾਂ ਲਾਗੂ ਹੋ ਸਕਦੀਆਂ ਹਨ। ਪ੍ਰਾਈਵੇਸੀ ਅਤੇ ਡੇਟਾ-ਸੰਭਾਲਣ ਬਾਰੇ ਵਧੇਰੇ ਜਾਣਕਾਰੀ ਲਈ, ਸਰਵੇਖਣ ਪ੍ਰਾਈਵੇਸੀ ਸਟੇਟਮੈਂਟ ਵੇਖੋ।

[Wikimedia Foundation elections 2021] Candidates meet with South Asia + ESEAP communities

ਸੋਧੋ

Hello,

As you may already know, the 2021 Wikimedia Foundation Board of Trustees elections are from 4 August 2021 to 17 August 2021. Members of the Wikimedia community have the opportunity to elect four candidates to a three-year term. After a three-week-long Call for Candidates, there are 20 candidates for the 2021 election.

An event for community members to know and interact with the candidates is being organized. During the event, the candidates will briefly introduce themselves and then answer questions from community members. The event details are as follows:

  • Bangladesh: 4:30 pm to 7:00 pm
  • India & Sri Lanka: 4:00 pm to 6:30 pm
  • Nepal: 4:15 pm to 6:45 pm
  • Pakistan & Maldives: 3:30 pm to 6:00 pm
  • Live interpretation is being provided in Hindi.
  • Please register using this form

For more details, please visit the event page at Wikimedia Foundation elections/2021/Meetings/South Asia + ESEAP.

Hope that you are able to join us, KCVelaga (WMF), 06:32, 23 ਜੁਲਾਈ 2021 (UTC)ਜਵਾਬ

ਵਿਕੀਮੀਡੀਆ ਬੁਣੀਆਦ ੨੦੨੧ ਬੋਰਡ ਆਫ ਟਰੱਸਟੀ ਚੌਣਾਂ ਚ ਵੋਟ ਪਾਉਣ ਦਾ ਯਾਦ ਰੱਖਣਾ।

ਸੋਧੋ

ਡਿਅਰ ਦੀਪਕ ਅਜ਼ੀਜ਼,

ਤੁਸੀ ਇਹ ਈਮੇਲ ਇਸਲਈ ਪ੍ਰਾਪਤ ਕਰ ਰਹੇ ਹੋ ਕਿਓ ਕਿ ਤੁਸੀ ਵਿਕੀਮੀਡੀਆ ਬੁਣੀਆਦ ੨੦੨੧ ਬੋਰਡ ਆਫ਼ ਟਰਸਟੀ ਚੌਣਾ ਵਿੱਚ ਵੋਟ ਪੌਣ ਦੇ ਯੋਗ ਹੋ | ਚੋਣਾਂ ੧੮ ਅਗਸਤ, ੨੦੨੧ ਨੂੰ ਖੁੱਲੀਆਂ ਅਤੇ ੩੧ ਅਗਸਤ, ੨੦੨੧ ਨੂੰ ਬੰਦ ਹੋਣ ਗਿਆਂ | ਵਿਕੀਮੀਡੀਆ ਬੁਣੀਆਦ ਪੰਜਾਬੀ ਵਿਕੀਪੀਡੀਆ ਵਰਗੇ ਪਰੋਜੈਕਟਾਂ ਦਾ ਸੰਚਾਲਨ ਕਰਦੀ ਹੈ ਅਤੇ ਇਸ ਦੀ ਅਗਵਾਈ ਇੱਕ ਟਰਸਟੀ ਬੋਰਡ ਵਲੋ ਕਿਤੀ ਜਾਂਦੀ ਹੈ|ਬੋਰਡ ਵਿਕੀਮੀਡੀਆ ਬੁਣੀਆਦ ਦਾ ਫੈਂਸਲਾ ਲੈਣ ਵਾਲੀ ਸੰਸਥਾ ਹੈ | ਬੋਰਡ ਆਫ ਟਰਸਟੀ ਬਾਰੇ ਹੋਰ ਜਾਣੋ |

ਇਸ ਸਾਲ ਚਾਰ ਸੀਟਾਂ ਦੀ ਚੋਣ ਕਮਿਓਨਟੀ ਵਲੋ ਕਿਤੀ ਜਾਨੀ ਹੈ | ਦੁਨੀਆ ਭਰ ਦੇ ੧੯ ਉਮੀਦਵਾਰ ਇਨਾਂ ਸੀਟਾਂ ਲਈ ਚੋਣ ਲੜ ਰਹੇ ਹਨ | ੨੦੨੧ ਦੇ ਬੋਰਡ ਟਰਸਟੀ ਦੇ ਉਮੀਦਵਾਰਾਂ ਬਾਰੇ ਹੋਰ ਜਾਣੋ |

ਲਗਭਗ ੭੦.੦੦੦ ਕਮਿਉਨਟੀ ਦੇ ਮੈਬਰਾਂ ਨੂੰ ਚੋਣ ਕਰਨ ਲਈ ਕਿਹਾ ਹੈ | ਜੋ ਤੁਹਾਨੂੰ ਸ਼ਾਮਲ ਕਰਦਾ ਹੈ ! ਚੋਣਾਂ ੨੩.੫੯ ਯੂਟੀਸੀ ੩੧ ਆਗਸਤ ਤੱਕ ਹੀ ਨੇ |

ਜੇ ਤੁਸੀ ਪਹਿਲਾ ਵੋਟ ਕਰ ਚੁੱਕੇ ਹੋ, ਤਾਂ ਵੋਟ ਪਾਉਣ ਲਈ ਧੰਨਵਾਦ ਅਤੇ ਕਿਰਪਾ ਕਰਕੇ ਇਸ ਮੇਲ ਨੂੰ ਨਜ਼ਰ ਅੰਦਾਜ਼ ਕਰੋ | ਲੋਕ ਸਿਰਫ਼ ਇੱਕ ਵਾਰ ਵੋਟ ਪਾ ਸਕਦੇ ਹਨ ਚਾਹੇ ਉਨਾਂ ਦੇ ਕਿੰਨੇ ਵੀ ਖਾਤੇ ਹੋਨ |

ਇਸ ਚੋਣਾਂ ਦੀ ਹੋਰ ਜਾਨਕਾਰੀ ਲਈ ਪੜੋ| MediaWiki message delivery (ਗੱਲ-ਬਾਤ) 06:37, 28 ਅਗਸਤ 2021 (UTC)ਜਵਾਬ