ਜੀ ਆਇਆਂ ਨੂੰ Acmevisit ਜੀ! ਪੰਜਾਬੀ ਵਿਕੀਪੀਡੀਆ ’ਤੇ ਤੁਹਾਡਾ ਸੁਆਗਤ ਹੈ। ਤੁਹਾਡੇ ਯੋਗਦਾਨ ਲਈ ਧੰਨਵਾਦ। ਉਮੀਦ ਹੈ ਪੰਜਾਬੀ ਵਿਕੀਪੀਡੀਆ ਤੁਹਾਨੂੰ ਪਸੰਦ ਆਇਆ ਹੋਵੇਗਾ। ਮਿਹਰਬਾਨੀ ਕਰਕੇ ਲੇਖ ਲਿਖਣ ਤੋਂ ਪਹਿਲਾਂ ਵਿਕੀਪੀਡੀਆ ਦਾ ਬੁਨਿਆਦੀ ਅਸੂਲ ਨਿਰਪੱਖ ਨਜ਼ਰੀਆ ਜ਼ਰੂਰ ਪੜ੍ਹਨਾ।

ਇਹ ਕੁਝ ਕੜੀਆਂ ਹਨ ਜੋ ਤੁਹਾਡੇ ਲਈ ਮਦਦਗਾਰ ਸਾਬਤ ਹੋਣਗੀਆਂ:

ਆਪਣੇ ਜਾਂ ਕਿਸੇ ਵੀ ਗੱਲ-ਬਾਤ ਸਫ਼ੇ ’ਤੇ ਟਿੱਪਣੀ ਜਾਂ ਸੁਨੇਹਾ ਛੱਡਦੇ ਵਕਤ ਉਸਦੇ ਅਖ਼ੀਰ ’ਤੇ ਚਾਰ ~~~~ ਲਾਓ ਜੋ ਆਪਣੇ-ਆਪ ਤੁਹਾਡੇ ਦਸਤਖ਼ਤ ਅਤੇ ਵਕਤ ਵਿਚ ਤਬਦੀਲ ਹੋ ਜਾਣਗੀਆਂ। ਕਿਸੇ ਹੋਰ ਮਦਦ ਲਈ ਆਪਣੇ ਗੱਲ-ਬਾਤ ਸਫ਼ੇ ’ਤੇ ਅਪਣੇ ਸਵਾਲ ਜਾਂ ਮੁਸ਼ਕਲ ਤੋਂ ਪਹਿਲਾਂ {{ਮਦਦ}} ਵਰਤੋ; ਕੋਈ ਤਜਰਬੇਕਾਰ ਵਰਤੋਂਕਾਰ ਤੁਹਾਡੀ ਮਦਦ ਕਰੇਗਾ।

ਟੈਲੀਗਰਾਮ ਗਰੁੱਪ ਵਿੱਚ ਜੁੜੋ ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ


-- New user message (ਗੱਲ-ਬਾਤ) 16:45, 9 ਫ਼ਰਵਰੀ 2016 (UTC)ਜਵਾਬ

Request for VOTE

ਸੋਧੋ

Plz vote here in favour of Hindustanilanguages for Stewards election .It is my request . --Abbas dhothar (ਗੱਲ-ਬਾਤ) 17:48, 9 ਫ਼ਰਵਰੀ 2016 (UTC)ਜਵਾਬ

ਮੇਨਸਪੇਸ ਵਿੱਚ ਤਬਾਹੀ

ਸੋਧੋ

ਤੁਸੀਂ ਮੇਨਸਪੇਸ ਉੱਤੇ ਬਹੁਤ ਹੀ ਵੱਡੇ ਪੱਧਰ ਉੱਤੇ ਗਲਤੀਆਂ ਕਰ ਰਹੇ ਹੋ। ਜੇਕਰ ਤੁਸੀਂ ਕੁਝ ਟੈਸਟ ਕਰਨਾ ਚਾਹੁੰਦੇ ਹੋ ਤਾਂ ਵਰਤੋਂਕਾਰ:Acmevisit/ਕੱਚਾ ਖਾਕਾ ਉੱਤੇ ਕਰ ਸਕਦੇ ਹੋ। ਅਜਿਹੇ ਫਾਲਤੂ ਲੇਖਾਂ ਨੂੰ ਮਿਟਾਉਣ ਵਿੱਚ ਵੀ ਬਹੁਤ ਜ਼ਿਆਦਾ ਵੇਲਾ ਲਗੇਗਾ। ਬੇਨਤੀ ਹੈ ਕਿ ਮੇਨਸਪੇਸ ਵਿੱਚ ਇੰਨੇ ਵੱਡੇ ਪੱਧਰ ਉੱਤੇ ਤਬਾਹੀ ਨਾ ਕੀਤੀ ਜਾਵੇ।--Satdeep Gill (ਗੱਲ-ਬਾਤ) 01:47, 10 ਫ਼ਰਵਰੀ 2016 (UTC)ਜਵਾਬ

ਮੈਂ ਤੁਹਾਨੂੰ ਇੱਕ ਵਾਰ ਫਿਰ ਸੂਚਨਾ ਦੇਣੀ ਚਾਹੁੰਦਾ ਹਾਂ। ਹੁਣੇ ਹੁਣੇ ਤੁਸੀਂ ਫਿਰ ਗਰੀਕ ਅੱਖਰ $ ਲੇਖ ਮੇਨਸਪੇਸ ਵਿੱਚ ਬਣਾਇਆ ਹੈ। ਇੰਨੇ ਵੱਡੇ ਪੱਧਰ ਉੱਤੇ ਹੋ ਰਹੀ ਤਬਾਹੀ ਨੂੰ ਦੇਖਦੇ ਹੋਏ ਮੈਂ ਤੁਹਾਨੂੰ ਵਾਰਨਿੰਗ ਦੇਣਾ ਚਾਹੁੰਦਾ ਹਾਂ। ਤੁਸੀਂ ਟੈਸਟ ਕਰਨ ਲਈ Test Wikipedia ਦੀ ਵਰਤੋਂ ਕਰੋ। ਪੰਜਾਬੀ ਵਿਕੀਪੀਡੀਆ ਉੱਤੇ ਤਬਾਹੀ ਨਾ ਕੀਤੀ ਜਾਵੇ। ਮੇਰੀ ਚਿਤਾਵਨੀ ਨੂੰ ਅੰਗੌਲਿਆ ਕਰਨ ਦੀ ਸੂਰਤ ਵਿੱਚ ਤੁਹਾਡੇ ਉੱਤੇ ਆਰਜ਼ੀ ਤੌਰ ਲਈ ਪਾਬੰਦੀ ਲਗਾਈ ਜਾ ਸਕਦੀ ਹੈ।--Satdeep Gill (ਗੱਲ-ਬਾਤ) 02:00, 10 ਫ਼ਰਵਰੀ 2016 (UTC)ਜਵਾਬ