ਜੀ ਆਇਆਂ ਨੂੰ Amandeep kaur pup ਜੀ! ਪੰਜਾਬੀ ਵਿਕੀਪੀਡੀਆ ’ਤੇ ਤੁਹਾਡਾ ਸੁਆਗਤ ਹੈ। ਤੁਹਾਡੇ ਯੋਗਦਾਨ ਲਈ ਧੰਨਵਾਦ। ਉਮੀਦ ਹੈ ਪੰਜਾਬੀ ਵਿਕੀਪੀਡੀਆ ਤੁਹਾਨੂੰ ਪਸੰਦ ਆਇਆ ਹੋਵੇਗਾ। ਮਿਹਰਬਾਨੀ ਕਰਕੇ ਲੇਖ ਲਿਖਣ ਤੋਂ ਪਹਿਲਾਂ ਵਿਕੀਪੀਡੀਆ ਦਾ ਬੁਨਿਆਦੀ ਅਸੂਲ ਨਿਰਪੱਖ ਨਜ਼ਰੀਆ ਜ਼ਰੂਰ ਪੜ੍ਹਨਾ।

ਇਹ ਕੁਝ ਕੜੀਆਂ ਹਨ ਜੋ ਤੁਹਾਡੇ ਲਈ ਮਦਦਗਾਰ ਸਾਬਤ ਹੋਣਗੀਆਂ:

ਆਪਣੇ ਜਾਂ ਕਿਸੇ ਵੀ ਗੱਲ-ਬਾਤ ਸਫ਼ੇ ’ਤੇ ਟਿੱਪਣੀ ਜਾਂ ਸੁਨੇਹਾ ਛੱਡਦੇ ਵਕਤ ਉਸਦੇ ਅਖ਼ੀਰ ’ਤੇ ਚਾਰ ~~~~ ਲਾਓ ਜੋ ਆਪਣੇ-ਆਪ ਤੁਹਾਡੇ ਦਸਤਖ਼ਤ ਅਤੇ ਵਕਤ ਵਿਚ ਤਬਦੀਲ ਹੋ ਜਾਣਗੀਆਂ। ਕਿਸੇ ਹੋਰ ਮਦਦ ਲਈ ਆਪਣੇ ਗੱਲ-ਬਾਤ ਸਫ਼ੇ ’ਤੇ ਅਪਣੇ ਸਵਾਲ ਜਾਂ ਮੁਸ਼ਕਲ ਤੋਂ ਪਹਿਲਾਂ {{ਮਦਦ}} ਵਰਤੋ; ਕੋਈ ਤਜਰਬੇਕਾਰ ਵਰਤੋਂਕਾਰ ਤੁਹਾਡੀ ਮਦਦ ਕਰੇਗਾ।

ਟੈਲੀਗਰਾਮ ਗਰੁੱਪ ਵਿੱਚ ਜੁੜੋ ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ


-- New user message (ਗੱਲ-ਬਾਤ) 12:28, 20 ਅਪਰੈਲ 2016 (UTC)Reply

ਨਵੇਂ ਲੇਖ ਲਿਖਣ ਸਬੰਧੀ ਸੋਧੋ

ਸਤਿ ਸ਼੍ਰੀ ਅਕਾਲ @Amandeep kaur pup: ਜੀ। ਮੁਆਫ਼ੀ ਚਾਹੁੰਦਾ ਹਾਂ ਪਰ ਤੁਸੀਂ ਆਪਣੇ ਵਰਤੋਂਕਾਰ ਪੰਨੇ 'ਤੇ ਲੇਖ ਲਿਖ ਦਿੱਤਾ ਹੈ। ਇਸ ਪੰਨੇ ਨੂੰ ਆਪਣੇ ਬਾਰੇ ਸਧਾਰਨ ਜਾਣਕਾਰੀ ਲਿਖਣ ਲਈ ਵਰਤਿਆ ਜਾਂਦਾ ਹੈ ਅਤੇ ਤੁਸੀਂ ਇਸ ਉੱਤੇ ਕੋਈ ਲੇਖ ਨਹੀਂ ਲਿਖ ਸਕਦੇ। ਜੇਕਰ ਤੁਸੀਂ ਲੇਖ ਲਿਖਣਾ ਚਾਹੁੰਦੇ ਹੋ ਤਾਂ ਇਸ ਪੰਨੇ 'ਤੇ ਝਾਤ ਮਾਰੋ। ਧੰਨਵਾਦ। --Satnam S Virdi (ਗੱਲ-ਬਾਤ) 13:06, 20 ਅਪਰੈਲ 2016 (UTC)Reply