ਜੀ ਆਇਆਂ ਨੂੰ Kamal samaon ਜੀ! ਪੰਜਾਬੀ ਵਿਕੀਪੀਡੀਆ ’ਤੇ ਤੁਹਾਡਾ ਸੁਆਗਤ ਹੈ। ਤੁਹਾਡੇ ਯੋਗਦਾਨ ਲਈ ਧੰਨਵਾਦ। ਉਮੀਦ ਹੈ ਪੰਜਾਬੀ ਵਿਕੀਪੀਡੀਆ ਤੁਹਾਨੂੰ ਪਸੰਦ ਆਇਆ ਹੋਵੇਗਾ। ਮਿਹਰਬਾਨੀ ਕਰਕੇ ਲੇਖ ਲਿਖਣ ਤੋਂ ਪਹਿਲਾਂ ਵਿਕੀਪੀਡੀਆ ਦਾ ਬੁਨਿਆਦੀ ਅਸੂਲ ਨਿਰਪੱਖ ਨਜ਼ਰੀਆ ਜ਼ਰੂਰ ਪੜ੍ਹਨਾ।

ਇਹ ਕੁਝ ਕੜੀਆਂ ਹਨ ਜੋ ਤੁਹਾਡੇ ਲਈ ਮਦਦਗਾਰ ਸਾਬਤ ਹੋਣਗੀਆਂ:

ਆਪਣੇ ਜਾਂ ਕਿਸੇ ਵੀ ਗੱਲ-ਬਾਤ ਸਫ਼ੇ ’ਤੇ ਟਿੱਪਣੀ ਜਾਂ ਸੁਨੇਹਾ ਛੱਡਦੇ ਵਕਤ ਉਸਦੇ ਅਖ਼ੀਰ ’ਤੇ ਚਾਰ ~~~~ ਲਾਓ ਜੋ ਆਪਣੇ-ਆਪ ਤੁਹਾਡੇ ਦਸਤਖ਼ਤ ਅਤੇ ਵਕਤ ਵਿਚ ਤਬਦੀਲ ਹੋ ਜਾਣਗੀਆਂ। ਕਿਸੇ ਹੋਰ ਮਦਦ ਲਈ ਆਪਣੇ ਗੱਲ-ਬਾਤ ਸਫ਼ੇ ’ਤੇ ਅਪਣੇ ਸਵਾਲ ਜਾਂ ਮੁਸ਼ਕਲ ਤੋਂ ਪਹਿਲਾਂ {{ਮਦਦ}} ਵਰਤੋ; ਕੋਈ ਤਜਰਬੇਕਾਰ ਵਰਤੋਂਕਾਰ ਤੁਹਾਡੀ ਮਦਦ ਕਰੇਗਾ।

ਟੈਲੀਗਰਾਮ ਗਰੁੱਪ ਵਿੱਚ ਜੁੜੋ ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ


-- New user message (ਗੱਲ-ਬਾਤ) 09:56, 1 ਨਵੰਬਰ 2019 (UTC)ਜਵਾਬ

Font

ਸੋਧੋ

Title ਨੂੰ bold ਕਿਵੇਂ ਕੀਤਾ ਜਾਦੈਂ ! Kamal samaon (ਗੱਲ-ਬਾਤ) 16:17, 2 ਨਵੰਬਰ 2019 (UTC)ਜਵਾਬ

Thanks for being active!

ਸੋਧੋ

ਪਿਛਲੇ ਕੁਝ ਸਮੇਂ ਤੋਂ ਤੁਸੀਂ ਲਗਾਤਾਰ ਕੰਮ ਕਰ ਰਹੇ ਹੋ, ਖਾਸ ਕਰਕੇ ਮਹਿਲਾਵਾਂ ਬਾਰੇ ਤੁਸੀਂ ਕਾਫੀ ਲੇਖ ਬਣਾਏ ਨੇ। Active ਹੋ ਕੇ ਕੰਮ ਕਰਨ ਲਈ ਤੁਹਾਡਾ ਬਹੁਤ ਸ਼ੁਕਰੀਆ ਦੋਸਤ! ਉਮੀਦ ਹੈ ਅੱਗੇ ਤੋਂ ਵੀ ਇਸੇ ਤਰ੍ਹਾਂ ਆਪਣਾ ਯੋਗਦਾਨ ਪਾਉਂਦੇ ਰਹੋਗੇ।   - Satpal Dandiwal (talk) |Contribs) 03:42, 27 ਮਾਰਚ 2020 (UTC)ਜਵਾਬ

Very well Nitesh Gill (ਗੱਲ-ਬਾਤ) 13:50, 20 ਅਪਰੈਲ 2020 (UTC)ਜਵਾਬ

ਆਉਣ ਵਾਲੀਆਂ ਖੋਜ ਗਤੀਵਿਧੀਆਂ ਵਿਚ ਹਿੱਸਾ ਲੈ ਕੇ ਵਿਕੀਪੀਡੀਆ ਨੂੰ ਬਿਹਤਰ ਬਣਾਉਣ ਵਿਚ ਸਾਡੀ ਸਹਾਇਤਾ ਕਰੋ

ਸੋਧੋ

ਪਿਆਰੇ @Kamal samaon:},

ਵਿਕੀਪੀਡੀਆ ਉੱਤੇ ਮਹੱਤਵਪੂਰਨ ਯੋਗਦਾਨ ਪਾਉਣ ਲਈ ਸ਼ੁਕਰੀਆ,

ਆਉਣ ਵਾਲੀਆਂ ਖੋਜ ਗਤੀਵਿਧੀਆਂ ਵਿਚ ਭਾਗ ਲੈ ਕੇ ਤੁਹਾਡੇ ਵਿਕੀਪੀਡੀਆ ਨੂੰ ਬਿਹਤਰ ਬਣਾਉਣ ਵਿਚ ਸਾਡੀ ਮਦਦ ਕਰੋ। ਇਸ ਬਾਰੇ ਹੋਰ ਜਾਣਕਾਰੀ ਲਈ, ਕੁਝ ਛੋਟੇ-ਛੋਟੇ ਸਵਾਲਾਂ ਦੇ ਜਵਾਬ ਦਿਓ ਅਤੇ ਅਸੀਂ ਕੁਝ ਭਾਗੀਦਾਰਾਂ ਨਾਲ ਸੰਪਰਕ ਕਰਕੇ ਕੁਝ ਵੀਡੀਓ ਕੌਲਾਂ ਕਰਨ ਲਈ ਸਮਾਂ ਤਹਿ ਕਰਾਂਗੇ।

ਧੰਨਵਾਦ, BGerdemann (WMF) (ਗੱਲ-ਬਾਤ) 23:18, 28 ਮਈ 2020 (UTC)ਜਵਾਬ

ਇਹ ਸਰਵੇ ਇੱਕ ਤੀਜੀ ਧਿਰ ਦੀ ਸੇਵਾ ਦੁਆਰਾ ਕੀਤਾ ਜਾਵੇਗਾ, ਇਸ ਲਈ ਕੁਝ ਸ਼ਰਤਾਂ ਲਾਗੂ ਹੋ ਸਕਦੀਆਂ ਹਨ। ਪ੍ਰਾਈਵੇਸੀ ਅਤੇ ਡੇਟਾ-ਸੰਭਾਲਣ ਬਾਰੇ ਵਧੇਰੇ ਜਾਣਕਾਰੀ ਲਈ, ਸਰਵੇਖਣ ਪ੍ਰਾਈਵੇਸੀ ਸਟੇਟਮੈਂਟ ਵੇਖੋ।

Wiki Loves Women South Asia 2020

ਸੋਧੋ
 

Hello!

Thank you for your contribution in Wiki Loves Women South Asia 2020. We appreciate your time and efforts in bridging gender gap on Wikipedia. Due to the novel coronavirus (COVID-19) pandemic, we will not be couriering the prizes in the form of mechanize in 2020 but instead offer a gratitude token in the form of online claimable gift coupon. Please fill this form by last at June 10 for claiming your prize for the contest.

Wiki Love and regards!

Wiki Loves Folklore International Team.

--MediaWiki message delivery (ਗੱਲ-ਬਾਤ) 14:10, 31 ਮਈ 2020 (UTC)ਜਵਾਬ

Wiki Loves Women South Asia Barnstar Award

ਸੋਧੋ
 
 

Greetings!

Thank you for contributing to the Wiki Loves Women South Asia 2020. We are appreciative of your tireless efforts to create articles about Women in Folklore on Wikipedia. We are deeply inspired by your persistent efforts, dedication to bridge the gender and cultural gap on Wikipedia. Your tireless perseverance and love for the movement has brought us one step closer to our quest for attaining equity for underrepresented knowledge in our Wikimedia Projects. We are lucky to have amazing Wikimedians like you in our movement. Please find your Wiki Loves Women South Asia postcard here. Kindly obtain your postcards before 15th July 2020.

Keep shining!

Wiki Loves Women South Asia Team

MediaWiki message delivery (ਗੱਲ-ਬਾਤ) 13:27, 5 ਜੁਲਾਈ 2020 (UTC)ਜਵਾਬ

2021 Wikimedia Foundation Board elections: Eligibility requirements for voters

ਸੋਧੋ

Greetings,

The eligibility requirements for voters to participate in the 2021 Board of Trustees elections have been published. You can check the requirements on this page.

You can also verify your eligibility using the AccountEligiblity tool.

MediaWiki message delivery (ਗੱਲ-ਬਾਤ) 16:46, 30 ਜੂਨ 2021 (UTC)ਜਵਾਬ

Note: You are receiving this message as part of outreach efforts to create awareness among the voters.

ਵਿਕੀਮੀਡੀਆ ਬੁਣੀਆਦ ੨੦੨੧ ਬੋਰਡ ਆਫ ਟਰੱਸਟੀ ਚੌਣਾਂ ਚ ਵੋਟ ਪਾਉਣ ਦਾ ਯਾਦ ਰੱਖਣਾ।

ਸੋਧੋ

ਡਿਅਰ Kamal samaon,

ਤੁਸੀ ਇਹ ਈਮੇਲ ਇਸਲਈ ਪ੍ਰਾਪਤ ਕਰ ਰਹੇ ਹੋ ਕਿਓ ਕਿ ਤੁਸੀ ਵਿਕੀਮੀਡੀਆ ਬੁਣੀਆਦ ੨੦੨੧ ਬੋਰਡ ਆਫ਼ ਟਰਸਟੀ ਚੌਣਾ ਵਿੱਚ ਵੋਟ ਪੌਣ ਦੇ ਯੋਗ ਹੋ | ਚੋਣਾਂ ੧੮ ਅਗਸਤ, ੨੦੨੧ ਨੂੰ ਖੁੱਲੀਆਂ ਅਤੇ ੩੧ ਅਗਸਤ, ੨੦੨੧ ਨੂੰ ਬੰਦ ਹੋਣ ਗਿਆਂ | ਵਿਕੀਮੀਡੀਆ ਬੁਣੀਆਦ ਪੰਜਾਬੀ ਵਿਕੀਪੀਡੀਆ ਵਰਗੇ ਪਰੋਜੈਕਟਾਂ ਦਾ ਸੰਚਾਲਨ ਕਰਦੀ ਹੈ ਅਤੇ ਇਸ ਦੀ ਅਗਵਾਈ ਇੱਕ ਟਰਸਟੀ ਬੋਰਡ ਵਲੋ ਕਿਤੀ ਜਾਂਦੀ ਹੈ|ਬੋਰਡ ਵਿਕੀਮੀਡੀਆ ਬੁਣੀਆਦ ਦਾ ਫੈਂਸਲਾ ਲੈਣ ਵਾਲੀ ਸੰਸਥਾ ਹੈ | ਬੋਰਡ ਆਫ ਟਰਸਟੀ ਬਾਰੇ ਹੋਰ ਜਾਣੋ |

ਇਸ ਸਾਲ ਚਾਰ ਸੀਟਾਂ ਦੀ ਚੋਣ ਕਮਿਓਨਟੀ ਵਲੋ ਕਿਤੀ ਜਾਨੀ ਹੈ | ਦੁਨੀਆ ਭਰ ਦੇ ੧੯ ਉਮੀਦਵਾਰ ਇਨਾਂ ਸੀਟਾਂ ਲਈ ਚੋਣ ਲੜ ਰਹੇ ਹਨ | ੨੦੨੧ ਦੇ ਬੋਰਡ ਟਰਸਟੀ ਦੇ ਉਮੀਦਵਾਰਾਂ ਬਾਰੇ ਹੋਰ ਜਾਣੋ |

ਲਗਭਗ ੭੦.੦੦੦ ਕਮਿਉਨਟੀ ਦੇ ਮੈਬਰਾਂ ਨੂੰ ਚੋਣ ਕਰਨ ਲਈ ਕਿਹਾ ਹੈ | ਜੋ ਤੁਹਾਨੂੰ ਸ਼ਾਮਲ ਕਰਦਾ ਹੈ ! ਚੋਣਾਂ ੨੩.੫੯ ਯੂਟੀਸੀ ੩੧ ਆਗਸਤ ਤੱਕ ਹੀ ਨੇ |

ਜੇ ਤੁਸੀ ਪਹਿਲਾ ਵੋਟ ਕਰ ਚੁੱਕੇ ਹੋ, ਤਾਂ ਵੋਟ ਪਾਉਣ ਲਈ ਧੰਨਵਾਦ ਅਤੇ ਕਿਰਪਾ ਕਰਕੇ ਇਸ ਮੇਲ ਨੂੰ ਨਜ਼ਰ ਅੰਦਾਜ਼ ਕਰੋ | ਲੋਕ ਸਿਰਫ਼ ਇੱਕ ਵਾਰ ਵੋਟ ਪਾ ਸਕਦੇ ਹਨ ਚਾਹੇ ਉਨਾਂ ਦੇ ਕਿੰਨੇ ਵੀ ਖਾਤੇ ਹੋਨ |

ਇਸ ਚੋਣਾਂ ਦੀ ਹੋਰ ਜਾਨਕਾਰੀ ਲਈ ਪੜੋ| MediaWiki message delivery (ਗੱਲ-ਬਾਤ) 06:37, 28 ਅਗਸਤ 2021 (UTC)ਜਵਾਬ