KuldeepSingh528
Joined 22 ਮਈ 2016
Latest comment: 7 ਸਾਲ ਪਹਿਲਾਂ by Satdeep Gill in topic ਚੇਤਾਵਨੀ
ਜੀ ਆਇਆਂ ਨੂੰ KuldeepSingh528 ਜੀ! ਪੰਜਾਬੀ ਵਿਕੀਪੀਡੀਆ ’ਤੇ ਤੁਹਾਡਾ ਸੁਆਗਤ ਹੈ। ਤੁਹਾਡੇ ਯੋਗਦਾਨ ਲਈ ਧੰਨਵਾਦ। ਉਮੀਦ ਹੈ ਪੰਜਾਬੀ ਵਿਕੀਪੀਡੀਆ ਤੁਹਾਨੂੰ ਪਸੰਦ ਆਇਆ ਹੋਵੇਗਾ। ਮਿਹਰਬਾਨੀ ਕਰਕੇ ਲੇਖ ਲਿਖਣ ਤੋਂ ਪਹਿਲਾਂ ਵਿਕੀਪੀਡੀਆ ਦਾ ਬੁਨਿਆਦੀ ਅਸੂਲ ਨਿਰਪੱਖ ਨਜ਼ਰੀਆ ਜ਼ਰੂਰ ਪੜ੍ਹਨਾ। | |
ਇਹ ਕੁਝ ਕੜੀਆਂ ਹਨ ਜੋ ਤੁਹਾਡੇ ਲਈ ਮਦਦਗਾਰ ਸਾਬਤ ਹੋਣਗੀਆਂ: |
ਆਪਣੇ ਜਾਂ ਕਿਸੇ ਵੀ ਗੱਲ-ਬਾਤ ਸਫ਼ੇ ’ਤੇ ਟਿੱਪਣੀ ਜਾਂ ਸੁਨੇਹਾ ਛੱਡਦੇ ਵਕਤ ਉਸਦੇ ਅਖ਼ੀਰ ’ਤੇ ਚਾਰ ~~~~ ਲਾਓ ਜੋ ਆਪਣੇ-ਆਪ ਤੁਹਾਡੇ ਦਸਤਖ਼ਤ ਅਤੇ ਵਕਤ ਵਿਚ ਤਬਦੀਲ ਹੋ ਜਾਣਗੀਆਂ। ਕਿਸੇ ਹੋਰ ਮਦਦ ਲਈ ਆਪਣੇ ਗੱਲ-ਬਾਤ ਸਫ਼ੇ ’ਤੇ ਅਪਣੇ ਸਵਾਲ ਜਾਂ ਮੁਸ਼ਕਲ ਤੋਂ ਪਹਿਲਾਂ {{ਮਦਦ}} ਵਰਤੋ; ਕੋਈ ਤਜਰਬੇਕਾਰ ਵਰਤੋਂਕਾਰ ਤੁਹਾਡੀ ਮਦਦ ਕਰੇਗਾ। |
ਚੇਤਾਵਨੀ ਸੋਧੋ
ਤੁਸੀਂ ਮੁਹੰਮਦ ਅਲੀ ਜਿੰਨਾਹ ਦੇ ਲੇਖ ਵਿੱਚ ਗਾਲਾਂ ਅਤੇ ਹੋਰ ਫਾਲਤੂ ਗੱਲਾਂ ਲਿਖੀਸ਼ਾ ਇਸ ਲਈ ਤੁਹਾਨੂੰ ਚੇਤਾਵਨੀ ਦਿੱਤੀ ਜਾ ਰਹੀ ਹੈ ਕਿ ਇਸ ਤਰ੍ਹਾਂ ਦੀ ਗਲਤੀ ਫੇਰ ਨਾ ਕਿੱਤੀ ਜਾਵੇ। ਨਹੀਂ ਤਾਂ ਤੁਹਾਡਾ ਖਾਤਾ ਅਤੇ ਆਈ ਪੀ ਬਲਾਕ ਕੀਤਾ ਜਾ ਸਕਦਾ ਹੈ।--Satdeep Gill (ਗੱਲ-ਬਾਤ) 02:13, 23 ਮਈ 2016 (UTC)