ਜੀ ਆਇਆਂ ਨੂੰ Loveneet bhatti ਜੀ! ਪੰਜਾਬੀ ਵਿਕੀਪੀਡੀਆ ’ਤੇ ਤੁਹਾਡਾ ਸੁਆਗਤ ਹੈ। ਤੁਹਾਡੇ ਯੋਗਦਾਨ ਲਈ ਧੰਨਵਾਦ। ਉਮੀਦ ਹੈ ਪੰਜਾਬੀ ਵਿਕੀਪੀਡੀਆ ਤੁਹਾਨੂੰ ਪਸੰਦ ਆਇਆ ਹੋਵੇਗਾ। ਮਿਹਰਬਾਨੀ ਕਰਕੇ ਲੇਖ ਲਿਖਣ ਤੋਂ ਪਹਿਲਾਂ ਵਿਕੀਪੀਡੀਆ ਦਾ ਬੁਨਿਆਦੀ ਅਸੂਲ ਨਿਰਪੱਖ ਨਜ਼ਰੀਆ ਜ਼ਰੂਰ ਪੜ੍ਹਨਾ।

ਇਹ ਕੁਝ ਕੜੀਆਂ ਹਨ ਜੋ ਤੁਹਾਡੇ ਲਈ ਮਦਦਗਾਰ ਸਾਬਤ ਹੋਣਗੀਆਂ:

ਆਪਣੇ ਜਾਂ ਕਿਸੇ ਵੀ ਗੱਲ-ਬਾਤ ਸਫ਼ੇ ’ਤੇ ਟਿੱਪਣੀ ਜਾਂ ਸੁਨੇਹਾ ਛੱਡਦੇ ਵਕਤ ਉਸਦੇ ਅਖ਼ੀਰ ’ਤੇ ਚਾਰ ~~~~ ਲਾਓ ਜੋ ਆਪਣੇ-ਆਪ ਤੁਹਾਡੇ ਦਸਤਖ਼ਤ ਅਤੇ ਵਕਤ ਵਿਚ ਤਬਦੀਲ ਹੋ ਜਾਣਗੀਆਂ। ਕਿਸੇ ਹੋਰ ਮਦਦ ਲਈ ਆਪਣੇ ਗੱਲ-ਬਾਤ ਸਫ਼ੇ ’ਤੇ ਅਪਣੇ ਸਵਾਲ ਜਾਂ ਮੁਸ਼ਕਲ ਤੋਂ ਪਹਿਲਾਂ {{ਮਦਦ}} ਵਰਤੋ; ਕੋਈ ਤਜਰਬੇਕਾਰ ਵਰਤੋਂਕਾਰ ਤੁਹਾਡੀ ਮਦਦ ਕਰੇਗਾ।

ਟੈਲੀਗਰਾਮ ਗਰੁੱਪ ਵਿੱਚ ਜੁੜੋ ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ


-- New user message (ਗੱਲ-ਬਾਤ) 02:21, 26 ਨਵੰਬਰ 2019 (UTC)Reply

ਆਉਣ ਵਾਲੀਆਂ ਖੋਜ ਗਤੀਵਿਧੀਆਂ ਵਿਚ ਹਿੱਸਾ ਲੈ ਕੇ ਵਿਕੀਪੀਡੀਆ ਨੂੰ ਬਿਹਤਰ ਬਣਾਉਣ ਵਿਚ ਸਾਡੀ ਸਹਾਇਤਾ ਕਰੋ ਸੋਧੋ

ਪਿਆਰੇ @Loveneet bhatti:},

ਵਿਕੀਪੀਡੀਆ ਉੱਤੇ ਮਹੱਤਵਪੂਰਨ ਯੋਗਦਾਨ ਪਾਉਣ ਲਈ ਸ਼ੁਕਰੀਆ,

ਆਉਣ ਵਾਲੀਆਂ ਖੋਜ ਗਤੀਵਿਧੀਆਂ ਵਿਚ ਭਾਗ ਲੈ ਕੇ ਤੁਹਾਡੇ ਵਿਕੀਪੀਡੀਆ ਨੂੰ ਬਿਹਤਰ ਬਣਾਉਣ ਵਿਚ ਸਾਡੀ ਮਦਦ ਕਰੋ। ਇਸ ਬਾਰੇ ਹੋਰ ਜਾਣਕਾਰੀ ਲਈ, ਕੁਝ ਛੋਟੇ-ਛੋਟੇ ਸਵਾਲਾਂ ਦੇ ਜਵਾਬ ਦਿਓ ਅਤੇ ਅਸੀਂ ਕੁਝ ਭਾਗੀਦਾਰਾਂ ਨਾਲ ਸੰਪਰਕ ਕਰਕੇ ਕੁਝ ਵੀਡੀਓ ਕੌਲਾਂ ਕਰਨ ਲਈ ਸਮਾਂ ਤਹਿ ਕਰਾਂਗੇ।

ਧੰਨਵਾਦ, BGerdemann (WMF) (ਗੱਲ-ਬਾਤ) 23:16, 28 ਮਈ 2020 (UTC)Reply

ਇਹ ਸਰਵੇ ਇੱਕ ਤੀਜੀ ਧਿਰ ਦੀ ਸੇਵਾ ਦੁਆਰਾ ਕੀਤਾ ਜਾਵੇਗਾ, ਇਸ ਲਈ ਕੁਝ ਸ਼ਰਤਾਂ ਲਾਗੂ ਹੋ ਸਕਦੀਆਂ ਹਨ। ਪ੍ਰਾਈਵੇਸੀ ਅਤੇ ਡੇਟਾ-ਸੰਭਾਲਣ ਬਾਰੇ ਵਧੇਰੇ ਜਾਣਕਾਰੀ ਲਈ, ਸਰਵੇਖਣ ਪ੍ਰਾਈਵੇਸੀ ਸਟੇਟਮੈਂਟ ਵੇਖੋ।