Manjuchawla
Joined 31 ਅਕਤੂਬਰ 2017
Latest comment: 6 ਸਾਲ ਪਹਿਲਾਂ by Satdeep Gill in topic ਜੀ ਆਇਆਂ ਨੂੰ
ਜੀ ਆਇਆਂ ਨੂੰ Manjuchawla ਜੀ! ਪੰਜਾਬੀ ਵਿਕੀਪੀਡੀਆ ’ਤੇ ਤੁਹਾਡਾ ਸੁਆਗਤ ਹੈ। ਤੁਹਾਡੇ ਯੋਗਦਾਨ ਲਈ ਧੰਨਵਾਦ। ਉਮੀਦ ਹੈ ਪੰਜਾਬੀ ਵਿਕੀਪੀਡੀਆ ਤੁਹਾਨੂੰ ਪਸੰਦ ਆਇਆ ਹੋਵੇਗਾ। ਮਿਹਰਬਾਨੀ ਕਰਕੇ ਲੇਖ ਲਿਖਣ ਤੋਂ ਪਹਿਲਾਂ ਵਿਕੀਪੀਡੀਆ ਦਾ ਬੁਨਿਆਦੀ ਅਸੂਲ ਨਿਰਪੱਖ ਨਜ਼ਰੀਆ ਜ਼ਰੂਰ ਪੜ੍ਹਨਾ। | |
ਇਹ ਕੁਝ ਕੜੀਆਂ ਹਨ ਜੋ ਤੁਹਾਡੇ ਲਈ ਮਦਦਗਾਰ ਸਾਬਤ ਹੋਣਗੀਆਂ: |
ਆਪਣੇ ਜਾਂ ਕਿਸੇ ਵੀ ਗੱਲ-ਬਾਤ ਸਫ਼ੇ ’ਤੇ ਟਿੱਪਣੀ ਜਾਂ ਸੁਨੇਹਾ ਛੱਡਦੇ ਵਕਤ ਉਸਦੇ ਅਖ਼ੀਰ ’ਤੇ ਚਾਰ ~~~~ ਲਾਓ ਜੋ ਆਪਣੇ-ਆਪ ਤੁਹਾਡੇ ਦਸਤਖ਼ਤ ਅਤੇ ਵਕਤ ਵਿਚ ਤਬਦੀਲ ਹੋ ਜਾਣਗੀਆਂ। ਕਿਸੇ ਹੋਰ ਮਦਦ ਲਈ ਆਪਣੇ ਗੱਲ-ਬਾਤ ਸਫ਼ੇ ’ਤੇ ਅਪਣੇ ਸਵਾਲ ਜਾਂ ਮੁਸ਼ਕਲ ਤੋਂ ਪਹਿਲਾਂ {{ਮਦਦ}} ਵਰਤੋ; ਕੋਈ ਤਜਰਬੇਕਾਰ ਵਰਤੋਂਕਾਰ ਤੁਹਾਡੀ ਮਦਦ ਕਰੇਗਾ। |
ਜੀ ਆਇਆਂ ਨੂੰ ਸੋਧੋ
ਤੁਸੀਂ ਪੰਜਾਬੀ ਵਿਕੀਪੀਡੀਆ ਉੱਤੇ ਬਹੁਤ ਹੀ ਵਧੀਆ ਯੋਗਦਾਨ ਪਾ ਰਹੇ ਹੋ। ਅਸੀਂ ਫੇਸਬੁੱਕ ਉੱਤੇ ਇੱਕ ਗਰੁੱਪ ਵੀ ਬਣਾਇਆ ਹੋਇਆ ਹੈ। ਜੇ ਤੁਸੀਂ ਉਸ ਵਿੱਚ ਸ਼ਾਮਲ ਹੋਣ ਦੇ ਇੱਛੁਕ ਹੋ ਤਾਂ ਤੁਸੀਂ https://facebook.com/satdeep ਉੱਤੇ ਮੈਨੂੰ ਐਡ ਕਰ ਲਵੋ। ਜੇ ਤੁਹਾਨੂੰ ਕੋਈ ਤਕਨੀਕੀ ਸਮੱਸਿਆ ਆ ਰਹੀ ਹੋਵੇ ਤਾਂ ਤੁਸੀਂ ਮੇਰੇ ਨਾਲ ਸੰਪਰਕ ਕਰ ਸਕਦੇ ਹੋ। --Satdeep Gill (ਗੱਲ-ਬਾਤ) 02:54, 4 ਦਸੰਬਰ 2017 (UTC)