Prince.medhiya
Joined 30 ਜੁਲਾਈ 2018
Latest comment: 5 ਸਾਲ ਪਹਿਲਾਂ by Satdeep Gill in topic ਤੁਹਾਡੇ ਲੇਖ "ਸਰੰਦਾ" ਬਾਰੇ
ਜੀ ਆਇਆਂ ਨੂੰ Prince.medhiya ਜੀ! ਪੰਜਾਬੀ ਵਿਕੀਪੀਡੀਆ ’ਤੇ ਤੁਹਾਡਾ ਸੁਆਗਤ ਹੈ। ਤੁਹਾਡੇ ਯੋਗਦਾਨ ਲਈ ਧੰਨਵਾਦ। ਉਮੀਦ ਹੈ ਪੰਜਾਬੀ ਵਿਕੀਪੀਡੀਆ ਤੁਹਾਨੂੰ ਪਸੰਦ ਆਇਆ ਹੋਵੇਗਾ। ਮਿਹਰਬਾਨੀ ਕਰਕੇ ਲੇਖ ਲਿਖਣ ਤੋਂ ਪਹਿਲਾਂ ਵਿਕੀਪੀਡੀਆ ਦਾ ਬੁਨਿਆਦੀ ਅਸੂਲ ਨਿਰਪੱਖ ਨਜ਼ਰੀਆ ਜ਼ਰੂਰ ਪੜ੍ਹਨਾ। | |
ਇਹ ਕੁਝ ਕੜੀਆਂ ਹਨ ਜੋ ਤੁਹਾਡੇ ਲਈ ਮਦਦਗਾਰ ਸਾਬਤ ਹੋਣਗੀਆਂ: |
ਆਪਣੇ ਜਾਂ ਕਿਸੇ ਵੀ ਗੱਲ-ਬਾਤ ਸਫ਼ੇ ’ਤੇ ਟਿੱਪਣੀ ਜਾਂ ਸੁਨੇਹਾ ਛੱਡਦੇ ਵਕਤ ਉਸਦੇ ਅਖ਼ੀਰ ’ਤੇ ਚਾਰ ~~~~ ਲਾਓ ਜੋ ਆਪਣੇ-ਆਪ ਤੁਹਾਡੇ ਦਸਤਖ਼ਤ ਅਤੇ ਵਕਤ ਵਿਚ ਤਬਦੀਲ ਹੋ ਜਾਣਗੀਆਂ। ਕਿਸੇ ਹੋਰ ਮਦਦ ਲਈ ਆਪਣੇ ਗੱਲ-ਬਾਤ ਸਫ਼ੇ ’ਤੇ ਅਪਣੇ ਸਵਾਲ ਜਾਂ ਮੁਸ਼ਕਲ ਤੋਂ ਪਹਿਲਾਂ {{ਮਦਦ}} ਵਰਤੋ; ਕੋਈ ਤਜਰਬੇਕਾਰ ਵਰਤੋਂਕਾਰ ਤੁਹਾਡੀ ਮਦਦ ਕਰੇਗਾ। |
ਤੁਹਾਡੇ ਲੇਖ "ਸਰੰਦਾ" ਬਾਰੇ ਸੋਧੋ
ਸਤਿ ਸ੍ਰੀ ਅਕਾਲ ਜੀ, ਤੁਸੀਂ ਪੰਜਾਬੀ ਵਿਕੀਪੀਡੀਆ ਉੱਤੇ ਲੇਖ "ਸਰੰਦਾ" ਬਣਾਇਆ ਹੈ ਪਰ ਇਹ ਸਾਰਾ ਲੇਖ ਅੰਗਰੇਜ਼ੀ ਹੈ। ਪੰਜਾਬੀ ਵਿਕੀਪੀਡੀਆ ਉੱਤੇ ਤੁਸੀਂ ਸਿਰਫ਼ ਪੰਜਾਬੀ ਵਿੱਚ ਲਿਖ ਸਕਦੇ ਹੋ। ਤੁਸੀਂ ਇਸ ਲੇਖ ਨੂੰ ਪੰਜਾਬੀ ਵਿੱਚ ਲਿਖ ਸਕਦੇ ਹੋ ਜਾਂ ਫਿਰ ਅੰਗਰੇਜ਼ੀ ਵਿਕੀਪੀਡੀਆ ਉੱਤੇ ਲਿਖ ਸਕਦੇ ਹੋ। --Satdeep Gill (ਗੱਲ-ਬਾਤ) 12:21, 31 ਜੁਲਾਈ 2018 (UTC)