ਜੀ ਆਇਆਂ ਨੂੰ Rajnish kaur ਜੀ, ਪੰਜਾਬੀ ਵਿਕੀਪੀਡੀਆ ’ਤੇ ਤੁਹਾਡਾ ਸਵਾਗਤ ਹੈ। ਤੁਹਾਡੇ ਯੋਗਦਾਨ ਲਈ ਧੰਨਵਾਦ। ਉਮੀਦ ਹੈ ਪੰਜਾਬੀ ਵਿਕੀਪੀਡੀਆ ਤੁਹਾਨੂੰ ਪਸੰਦ ਆਇਆ ਹੋਵੇਗਾ। ਮਿਹਰਬਾਨੀ ਕਰਕੇ ਲੇਖ ਲਿਖਣ ਤੋਂ ਪਹਿਲਾਂ ਵਿਕੀਪੀਡੀਆ ਦਾ ਬੁਨਿਆਦੀ ਅਸੂਲ ਉਦਾਸੀਨ ਨਜ਼ਰੀਆ ਜ਼ਰੂਰ ਪੜ੍ਹਨਾ।

ਇਹ ਕੁਝ ਲਿੰਕ ਹਨ ਜੋ ਤੁਹਾਡੇ ਲਈ ਮਦਦਗਾਰ ਹੋਣਗੇ:

ਆਪਣੇ ਜਾਂ ਕਿਸੇ ਵੀ ਚਰਚਾ ਪੰਨੇ ’ਤੇ ਟਿੱਪਣੀ ਜਾਂ ਸੁਨੇਹਾ ਛੱਡਦੇ ਵਕਤ ਉਸਦੇ ਅਖ਼ੀਰ ’ਤੇ ਚਾਰ ~~~~ ਲਾਓ ਜੋ ਆਪਣੇ-ਆਪ ਤੁਹਾਡੇ ਦਸਤਖਤ ਅਤੇ ਵਕਤ ਵਿਚ ਤਬਦੀਲ ਹੋ ਜਾਣਗੀਆਂ। ਕਿਸੇ ਹੋਰ ਮਦਦ ਲਈ ਆਪਣੇ ਚਰਚਾ ਪੰਨੇ ’ਤੇ ਅਪਣੇ ਸਵਾਲ ਜਾਂ ਮੁਸ਼ਕਲ ਤੋਂ ਪਹਿਲਾਂ {{ਮਦਦ}} ਵਰਤੋ, ਕੋਈ ਤਜਰਬੇਕਾਰ ਮੈਂਬਰ ਤੁਹਾਡੀ ਮਦਦ ਕਰੇਗਾ।

--itar buttar [ਗੱਲ-ਬਾਤ] ੧੦:੩੧, ੨੬ ਨਵੰਬਰ ੨੦੧੨ (UTC)