ਜੀ ਆਇਆਂ ਨੂੰ Satwinder dhammu ਜੀ! ਪੰਜਾਬੀ ਵਿਕੀਪੀਡੀਆ ’ਤੇ ਤੁਹਾਡਾ ਸੁਆਗਤ ਹੈ। ਤੁਹਾਡੇ ਯੋਗਦਾਨ ਲਈ ਧੰਨਵਾਦ। ਉਮੀਦ ਹੈ ਪੰਜਾਬੀ ਵਿਕੀਪੀਡੀਆ ਤੁਹਾਨੂੰ ਪਸੰਦ ਆਇਆ ਹੋਵੇਗਾ। ਮਿਹਰਬਾਨੀ ਕਰਕੇ ਲੇਖ ਲਿਖਣ ਤੋਂ ਪਹਿਲਾਂ ਵਿਕੀਪੀਡੀਆ ਦਾ ਬੁਨਿਆਦੀ ਅਸੂਲ ਨਿਰਪੱਖ ਨਜ਼ਰੀਆ ਜ਼ਰੂਰ ਪੜ੍ਹਨਾ।

ਇਹ ਕੁਝ ਕੜੀਆਂ ਹਨ ਜੋ ਤੁਹਾਡੇ ਲਈ ਮਦਦਗਾਰ ਸਾਬਤ ਹੋਣਗੀਆਂ:

ਆਪਣੇ ਜਾਂ ਕਿਸੇ ਵੀ ਗੱਲ-ਬਾਤ ਸਫ਼ੇ ’ਤੇ ਟਿੱਪਣੀ ਜਾਂ ਸੁਨੇਹਾ ਛੱਡਦੇ ਵਕਤ ਉਸਦੇ ਅਖ਼ੀਰ ’ਤੇ ਚਾਰ ~~~~ ਲਾਓ ਜੋ ਆਪਣੇ-ਆਪ ਤੁਹਾਡੇ ਦਸਤਖ਼ਤ ਅਤੇ ਵਕਤ ਵਿਚ ਤਬਦੀਲ ਹੋ ਜਾਣਗੀਆਂ। ਕਿਸੇ ਹੋਰ ਮਦਦ ਲਈ ਆਪਣੇ ਗੱਲ-ਬਾਤ ਸਫ਼ੇ ’ਤੇ ਅਪਣੇ ਸਵਾਲ ਜਾਂ ਮੁਸ਼ਕਲ ਤੋਂ ਪਹਿਲਾਂ {{ਮਦਦ}} ਵਰਤੋ; ਕੋਈ ਤਜਰਬੇਕਾਰ ਵਰਤੋਂਕਾਰ ਤੁਹਾਡੀ ਮਦਦ ਕਰੇਗਾ।

ਟੈਲੀਗਰਾਮ ਗਰੁੱਪ ਵਿੱਚ ਜੁੜੋ ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ

--Raj Singh(ਚਰਚਾਯੋਗਦਾਨ) ੧੪:੦੩, ੧੬ ਜੁਲਾਈ ੨੦੧੩ (UTC)

Need for an Active Admin

ਸੋਧੋ

Need for an Active Admin ਇਸ ਲਿੰਕ ਉੱਤੇ ਜਾਕੇ ਆਪਣੇ ਵਿਚਾਰ ਦਿਓ ਅਤੇ ਨਵੇਂ ਐਡਮਿਨ ਦੀ ਚੋਣ ਵਿੱਚ ਹਿੱਸਾ ਪਾਓ. --Satdeep gill (ਗੱਲ-ਬਾਤ) ੧੪:੪੫, ੧੮ ਜੁਲਾਈ ੨੦੧੩ (UTC)