Crystal Clear app ksmiletris.png ਜੀ ਆਇਆਂ ਨੂੰ Serjatt6 ਜੀ! ਪੰਜਾਬੀ ਵਿਕੀਪੀਡੀਆ ’ਤੇ ਤੁਹਾਡਾ ਸੁਆਗਤ ਹੈ। ਤੁਹਾਡੇ ਯੋਗਦਾਨ ਲਈ ਧੰਨਵਾਦ। ਉਮੀਦ ਹੈ ਪੰਜਾਬੀ ਵਿਕੀਪੀਡੀਆ ਤੁਹਾਨੂੰ ਪਸੰਦ ਆਇਆ ਹੋਵੇਗਾ। ਮਿਹਰਬਾਨੀ ਕਰਕੇ ਲੇਖ ਲਿਖਣ ਤੋਂ ਪਹਿਲਾਂ ਵਿਕੀਪੀਡੀਆ ਦਾ ਬੁਨਿਆਦੀ ਅਸੂਲ ਨਿਰਪੱਖ ਨਜ਼ਰੀਆ ਜ਼ਰੂਰ ਪੜ੍ਹਨਾ।

ਇਹ ਕੁਝ ਕੜੀਆਂ ਹਨ ਜੋ ਤੁਹਾਡੇ ਲਈ ਮਦਦਗਾਰ ਸਾਬਤ ਹੋਣਗੀਆਂ:

ਆਪਣੇ ਜਾਂ ਕਿਸੇ ਵੀ ਗੱਲ-ਬਾਤ ਸਫ਼ੇ ’ਤੇ ਟਿੱਪਣੀ ਜਾਂ ਸੁਨੇਹਾ ਛੱਡਦੇ ਵਕਤ ਉਸਦੇ ਅਖ਼ੀਰ ’ਤੇ ਚਾਰ ~~~~ ਲਾਓ ਜੋ ਆਪਣੇ-ਆਪ ਤੁਹਾਡੇ ਦਸਤਖ਼ਤ ਅਤੇ ਵਕਤ ਵਿਚ ਤਬਦੀਲ ਹੋ ਜਾਣਗੀਆਂ। ਕਿਸੇ ਹੋਰ ਮਦਦ ਲਈ ਆਪਣੇ ਗੱਲ-ਬਾਤ ਸਫ਼ੇ ’ਤੇ ਅਪਣੇ ਸਵਾਲ ਜਾਂ ਮੁਸ਼ਕਲ ਤੋਂ ਪਹਿਲਾਂ {{ਮਦਦ}} ਵਰਤੋ; ਕੋਈ ਤਜਰਬੇਕਾਰ ਵਰਤੋਂਕਾਰ ਤੁਹਾਡੀ ਮਦਦ ਕਰੇਗਾ।


-- New user message (ਗੱਲ-ਬਾਤ) 12:13, 31 ਅਗਸਤ 2019 (UTC)

ਆਉਣ ਵਾਲੀਆਂ ਖੋਜ ਗਤੀਵਿਧੀਆਂ ਵਿਚ ਹਿੱਸਾ ਲੈ ਕੇ ਵਿਕੀਪੀਡੀਆ ਨੂੰ ਬਿਹਤਰ ਬਣਾਉਣ ਵਿਚ ਸਾਡੀ ਸਹਾਇਤਾ ਕਰੋਸੋਧੋ

ਪਿਆਰੇ @Serjatt6:},

ਵਿਕੀਪੀਡੀਆ ਉੱਤੇ ਮਹੱਤਵਪੂਰਨ ਯੋਗਦਾਨ ਪਾਉਣ ਲਈ ਸ਼ੁਕਰੀਆ,

ਆਉਣ ਵਾਲੀਆਂ ਖੋਜ ਗਤੀਵਿਧੀਆਂ ਵਿਚ ਭਾਗ ਲੈ ਕੇ ਤੁਹਾਡੇ ਵਿਕੀਪੀਡੀਆ ਨੂੰ ਬਿਹਤਰ ਬਣਾਉਣ ਵਿਚ ਸਾਡੀ ਮਦਦ ਕਰੋ। ਇਸ ਬਾਰੇ ਹੋਰ ਜਾਣਕਾਰੀ ਲਈ, ਕੁਝ ਛੋਟੇ-ਛੋਟੇ ਸਵਾਲਾਂ ਦੇ ਜਵਾਬ ਦਿਓ ਅਤੇ ਅਸੀਂ ਕੁਝ ਭਾਗੀਦਾਰਾਂ ਨਾਲ ਸੰਪਰਕ ਕਰਕੇ ਕੁਝ ਵੀਡੀਓ ਕੌਲਾਂ ਕਰਨ ਲਈ ਸਮਾਂ ਤਹਿ ਕਰਾਂਗੇ।

ਧੰਨਵਾਦ, BGerdemann (WMF) (ਗੱਲ-ਬਾਤ) 23:22, 28 ਮਈ 2020 (UTC)

ਇਹ ਸਰਵੇ ਇੱਕ ਤੀਜੀ ਧਿਰ ਦੀ ਸੇਵਾ ਦੁਆਰਾ ਕੀਤਾ ਜਾਵੇਗਾ, ਇਸ ਲਈ ਕੁਝ ਸ਼ਰਤਾਂ ਲਾਗੂ ਹੋ ਸਕਦੀਆਂ ਹਨ। ਪ੍ਰਾਈਵੇਸੀ ਅਤੇ ਡੇਟਾ-ਸੰਭਾਲਣ ਬਾਰੇ ਵਧੇਰੇ ਜਾਣਕਾਰੀ ਲਈ, ਸਰਵੇਖਣ ਪ੍ਰਾਈਵੇਸੀ ਸਟੇਟਮੈਂਟ ਵੇਖੋ।