Crystal Clear app ksmiletris.png ਜੀ ਆਇਆਂ ਨੂੰ Sonia Jhammat ਜੀ! ਪੰਜਾਬੀ ਵਿਕੀਪੀਡੀਆ ’ਤੇ ਤੁਹਾਡਾ ਸੁਆਗਤ ਹੈ। ਤੁਹਾਡੇ ਯੋਗਦਾਨ ਲਈ ਧੰਨਵਾਦ। ਉਮੀਦ ਹੈ ਪੰਜਾਬੀ ਵਿਕੀਪੀਡੀਆ ਤੁਹਾਨੂੰ ਪਸੰਦ ਆਇਆ ਹੋਵੇਗਾ। ਮਿਹਰਬਾਨੀ ਕਰਕੇ ਲੇਖ ਲਿਖਣ ਤੋਂ ਪਹਿਲਾਂ ਵਿਕੀਪੀਡੀਆ ਦਾ ਬੁਨਿਆਦੀ ਅਸੂਲ ਨਿਰਪੱਖ ਨਜ਼ਰੀਆ ਜ਼ਰੂਰ ਪੜ੍ਹਨਾ।

ਇਹ ਕੁਝ ਕੜੀਆਂ ਹਨ ਜੋ ਤੁਹਾਡੇ ਲਈ ਮਦਦਗਾਰ ਸਾਬਤ ਹੋਣਗੀਆਂ:

ਆਪਣੇ ਜਾਂ ਕਿਸੇ ਵੀ ਗੱਲ-ਬਾਤ ਸਫ਼ੇ ’ਤੇ ਟਿੱਪਣੀ ਜਾਂ ਸੁਨੇਹਾ ਛੱਡਦੇ ਵਕਤ ਉਸਦੇ ਅਖ਼ੀਰ ’ਤੇ ਚਾਰ ~~~~ ਲਾਓ ਜੋ ਆਪਣੇ-ਆਪ ਤੁਹਾਡੇ ਦਸਤਖ਼ਤ ਅਤੇ ਵਕਤ ਵਿਚ ਤਬਦੀਲ ਹੋ ਜਾਣਗੀਆਂ। ਕਿਸੇ ਹੋਰ ਮਦਦ ਲਈ ਆਪਣੇ ਗੱਲ-ਬਾਤ ਸਫ਼ੇ ’ਤੇ ਅਪਣੇ ਸਵਾਲ ਜਾਂ ਮੁਸ਼ਕਲ ਤੋਂ ਪਹਿਲਾਂ {{ਮਦਦ}} ਵਰਤੋ; ਕੋਈ ਤਜਰਬੇਕਾਰ ਵਰਤੋਂਕਾਰ ਤੁਹਾਡੀ ਮਦਦ ਕਰੇਗਾ।


-- New user message (ਗੱਲ-ਬਾਤ) 12:32, 30 ਦਸੰਬਰ 2015 (UTC)

Request for VOTEਸੋਧੋ

Plz vote here in favour of Hindustanilanguages for Stewards election .It is my request . --Abbas dhothar (ਗੱਲ-ਬਾਤ) 18:02, 9 ਫ਼ਰਵਰੀ 2016 (UTC)

ਕੌਮਾਂਤਰੀ ਇਸਤਰੀ ਦਿਹਾੜਾ ਬਾਰਨਸਟਾਰਸੋਧੋ

  ਕੌਮਾਂਤਰੀ ਇਸਤਰੀ ਦਿਹਾੜਾ ਬਾਰਨਸਟਾਰ
ਸੋਨੀਆ ਝੰਮਟ ਜੀ,

ਕੌਮਾਂਤਰੀ ਇਸਤਰੀ ਦਿਹਾੜੇ ਦੌਰਾਨ ਨਿਯਮਾਂ ਮੁਤਾਬਕ ਲੇਖ ਬਣਾਉਣ ਉੱਤੇ ਤੁਹਾਡੇ ਲਈ ਇਹ ਬਾਰਨਸਟਾਰ।
ਉਮੀਦ ਹੈ ਤੁਸੀਂ ਇਸੇ ਤਰ੍ਹਾਂ ਕੰਮ ਕਰਦੇ ਰਹੋਗੇ।

--Satdeep Gill (ਗੱਲ-ਬਾਤ) 14:42, 25 ਮਾਰਚ 2016 (UTC)

ਨਾਵਲ ਬਾਰੇਸੋਧੋ

ਚਹਿਲ ਹੋਰਾਂ ਦਾ ਤੀਸਰਾ ਨਾਵਲ ਵੀ ਕੋਈ ਹੈ?

ਦੀਪ ਬੰਬੀਹਾ (ਗੱਲ-ਬਾਤ) 16:20, 27 ਜੁਲਾਈ 2017 (UTC)