ਵਰੁਣ (ਗ੍ਰਹਿ)
ਵਰੁਣ (ਚਿੰਨ੍ਹ: ) ਸਾਡੇ ਸੂਰਜ ਮੰਡਲ ਵਿੱਚ ਸੂਰਜ ਤੋਂ ਅੱਠਵਾਂ ਗ੍ਰਹਿ ਹੈ। ਇਹ ਸੂਰਜ ਮੰਡਲ ਦਾ ਚੌਥਾ ਵੱਡਾ ਗ੍ਰਹਿ ਹੈ। ਵਰੁਣ ਸੂਰਜ ਮੰਡਲ ਵਿੱਚ ਗੇਸ ਜਾਇੰਟਾਂ ਵਿੱਚੋਂ ਇੱਕ ਹੈ। ਇਸਨੂੰ ਨੰਗੀ ਅੱਖ ਨਾਲ ਨਹੀਂ ਵੇਖਿਆ ਜਾ ਸਕਦਾ।
ਵਿਕੀਮੀਡੀਆ ਕਾਮਨਜ਼ ਉੱਤੇ ਵਰੁਣ ਨਾਲ ਸਬੰਧਤ ਮੀਡੀਆ ਹੈ।
ਹਵਾਲੇ
ਸੋਧੋ- NASA's Neptune fact sheet
- "Neptune." Archived 2013-07-25 at the Wayback Machine. Smith, Bradford A. World Book Online Reference Center. 2004. World Book, Inc. (NASA.gov)
- Neptune from Bill Arnett's nineplanets.org
- Neptune Astronomy Cast episode #63, includes full transcript.
- Neptune Profile Archived 2006-12-13 at the Wayback Machine. by NASA's Solar System Exploration
- Planets – Neptune A kid's guide to Neptune.
ਸੂਰਜ ਮੰਡਲ |
---|
ਸੂਰਜ • ਬੁੱਧ • ਸ਼ੁੱਕਰ • ਪ੍ਰਿਥਵੀ • ਮੰਗਲ • ਬ੍ਰਹਿਸਪਤੀ • ਸ਼ਨੀ • ਯੂਰੇਨਸ • ਵਰੁਣ • ਪਲੂਟੋ • ਸੀਰੀਸ• ਹਉਮੇਆ • ਮਾਕੇਮਾਕੇ • ਐਰਿਸ |
ਗ੍ਰਹਿ • ਬੌਣਾ ਗ੍ਰਹਿ • ਉਪਗ੍ਰਹਿ - ਚੰਦਰਮਾ • ਮੰਗਲ ਦੇ ਉਪਗ੍ਰਹਿ • ਤਾਰਾਨੁਮਾ ਗ੍ਰਹਿ • ਬ੍ਰਹਿਸਪਤੀ ਦੇ ਉਪਗ੍ਰਹਿ • ਸ਼ਨੀ ਦੇ ਉਪਗ੍ਰਹਿ • ਯੂਰੇਨਸ ਦੇ ਉਪਗ੍ਰਹਿ • ਵਰੁਣ ਦੇ ਉਪਗ੍ਰਹਿ • ਯਮ ਦੇ ਉਪਗ੍ਰਹਿ • ਐਰਿਸ ਦੇ ਉਪਗ੍ਰਹਿ |
ਛੋਟੀਆਂ ਵਸਤੂਆਂ: ਉਲਕਾ • ਤਾਰਾਨੁਮਾ ਗ੍ਰਹਿ (ਤਾਰਾਨੁਮਾ ਗ੍ਰਹਿ ਘੇਰਾ ) • ਕਿੰਨਰ • ਵਰੁਣ-ਪਾਰ ਵਸਤੂਆਂ (ਕਾਈਪਰ ਘੇਰਾ/ਬਿਖਰਿਆ ਚੱਕਰ ) • ਧੂਮਕੇਤੂ (ਔਰਟ ਬੱਦਲ) • ਉੱਡਣ ਤਸ਼ਤਰੀ • ਸੂਰਜ ਗ੍ਰਹਿਣ • ਚੰਦ ਗ੍ਰਹਿਣ |