ਉਸਾਰੀ ਕਲਾ

(ਵਾਸਤੂਕਲਾ ਤੋਂ ਮੋੜਿਆ ਗਿਆ)

ਉਸਾਰੀ ਕਲਾ ਜਾਂ ਵਾਸਤੂਕਲਾ ਜਾਂ ਭਵਨ/ਇਮਾਰਤ ਨਿਰਮਾਣ ਕਲਾ ਇਮਾਰਤ ਅਤੇ ਹੋਰ ਭੌਤਿਕ ਬਣਤਰਾਂ ਦੀ ਯੋਜਨਾਬੰਦੀ, ਡਿਜ਼ਾਈਨ, ਅਤੇ ਉਸਾਰੀ ਕਰਨ ਦੇ ਢੰਗ ਅਤੇ ਇਸ ਤੋਂ ਬਣੀ ਉਪਜ ਨੂੰ ਕਿਹਾ ਜਾਂਦਾ ਹੈ। ਇਮਾਰਾਤਾਂ ਦੇ ਰੂਪ 'ਚ ਉਸਾਰੀ ਕਲਾ ਦੇ ਕੰਮ ਅਕਸਰ ਸੱਭਿਆਚਾਰ ਦੀ ਨਿਸ਼ਾਨੀ ਅਤੇ ਕਲਾ ਦੇ ਨਮੂਨੇ ਮੰਨੇ ਜਾਂਦੇ ਹਨ। ਇਤਿਹਾਸਕ ਸੱਭਿਆਤਾਵਾਂ ਨੂੰ ਉਹਨਾਂ ਦੇ ਬਚੇ ਹੋਏ ਵਾਸਤੂਕਲਾ ਦੇ ਕੰਮਾਂ ਰਾਹੀ ਸਮਝਿਆ ਜਾਂਦਾ ਹੈ।

ਬਾਹਰਲੇ ਜੋੜ

ਸੋਧੋ