ਵਿਕੀਪੀਡੀਆ:ਚੁਣੀ ਹੋਈ ਤਸਵੀਰ/11 ਅਪਰੈਲ
ਚੁਣੀਆਂ ਹੋਈਆਂ ਤਸਵੀਰਾਂ ਵਿਕੀਪੀਡੀਆ ਦੇ ਸੰਪਾਦਕਾਂ ਦੁਆਰਾ ਚੁਣੀਆਂ ਗਈਆਂ ਬਿਹਤਰੀਨ ਤਸਵੀਰਾਂ ਹਨ। ਇੱਥੇ ਚੁਣੇ ਜਾਣ ਤੋਂ ਪਹਿਲਾਂ ਇਹ ਤਸਵੀਰਾਂ ਵਿਕੀਪੀਡੀਆ:ਚੁਣੀ ਹੋਈ ਤਸਵੀਰ/ਉਮੀਦਵਾਰ ਵਾਲੇ ਸਫ਼ੇ ਤੇ ਤਸਵੀਰ ਜਰੂਰਤਾਂ ਦੀ ਕਸਵੱਟੀ ਤੇ ਪਰਖੀਆਂ ਜਾਂਦੀਆਂ ਹਨ।
ਕੈਲੀਫ਼ੋਰਨੀਆ ਦੀ ਮੋਨੋ ਝੀਲ ਵਿੱਚ 30 ਫੁੱਟ ਦੀ ਉਚਾਈ ਤੱਕ ਵਧਣ ਵਾਲਾ ਟੂਫਾ ਟਾਵਰ ਜੋ ਕੈਲਸ਼ੀਅਮ ਕਾਰਬੋਨੇਟ ਅਤੇ ਤਾਜ਼ੇ ਪਾਣੀ ਅਤੇ ਝੀਲ ਦੇ ਖਾਰੇ ਪਾਣੀ ਤੋਂ ਬਣਦਾ ਹੈ।
ਤਸਵੀਰ: Mila Zinkova
ਪਹਿਲਾਂ ਚੁਣੀਆਂ ਜਾ ਚੁੱਕੀਆਂ ਤਸਵੀਰਾਂ