ਚੁਣੀਆਂ ਹੋਈਆਂ ਤਸਵੀਰਾਂ ਵਿਕੀਪੀਡੀਆ ਦੇ ਸੰਪਾਦਕਾਂ ਦੁਆਰਾ ਚੁਣੀਆਂ ਗਈਆਂ ਬਿਹਤਰੀਨ ਤਸਵੀਰਾਂ ਹਨ। ਇੱਥੇ ਚੁਣੇ ਜਾਣ ਤੋਂ ਪਹਿਲਾਂ ਇਹ ਤਸਵੀਰਾਂ ਵਿਕੀਪੀਡੀਆ:ਚੁਣੀ ਹੋਈ ਤਸਵੀਰ/ਉਮੀਦਵਾਰ ਵਾਲੇ ਸਫ਼ੇ ਤੇ ਤਸਵੀਰ ਜਰੂਰਤਾਂ ਦੀ ਕਸਵੱਟੀ ਤੇ ਪਰਖੀਆਂ ਜਾਂਦੀਆਂ ਹਨ।


ਦੁਜੀ ਸੰਸਾਰ ਜੰਗ ਸਮੇਂ ਬਹੁਤ ਸਾਰੀਆਂ ਔਰਤਾਂ ਨੂੰ ਆਦਮੀਆਂ ਦੀ ਥਾਂ ਤੇ ਕੰਮ ਦਿਤਾ। ਇਕ ਔਰਤ ਟੈਕਸਾਸ ਵਿੱਖੇ ਫੈਕਟਰੀ ਵਿੱਚ ਕੰਮ ਕਰਦੀ ਹੋਈ।

ਤਸਵੀਰ: Howard R. Hollem

ਪਹਿਲਾਂ ਚੁਣੀਆਂ ਜਾ ਚੁੱਕੀਆਂ ਤਸਵੀਰਾਂ