ਵਿਕੀਪੀਡੀਆ:ਚੁਣੀ ਹੋਈ ਤਸਵੀਰ/3 ਫ਼ਰਵਰੀ

ਚੁਣੀਆਂ ਹੋਈਆਂ ਤਸਵੀਰਾਂ ਵਿਕੀਪੀਡੀਆ ਦੇ ਸੰਪਾਦਕਾਂ ਦੁਆਰਾ ਚੁਣੀਆਂ ਗਈਆਂ ਬਿਹਤਰੀਨ ਤਸਵੀਰਾਂ ਹਨ। ਇੱਥੇ ਚੁਣੇ ਜਾਣ ਤੋਂ ਪਹਿਲਾਂ ਇਹ ਤਸਵੀਰਾਂ ਵਿਕੀਪੀਡੀਆ:ਚੁਣੀ ਹੋਈ ਤਸਵੀਰ/ਉਮੀਦਵਾਰ ਵਾਲੇ ਸਫ਼ੇ ਤੇ ਤਸਵੀਰ ਜਰੂਰਤਾਂ ਦੀ ਕਸਵੱਟੀ ਤੇ ਪਰਖੀਆਂ ਜਾਂਦੀਆਂ ਹਨ।


ਦੱਖਣੀ ਸਰਾਂ ਭਾਰਤੀ ਪੰਜਾਬ ਦੀ ਇਤਿਹਾਸਕ ਇਮਾਰਤ ਹੈ। ਇਹ ਸਰਾਂ ਨਕੋਦਰ-ਕਪੂਰਥਲਾ ਰੋਡ ਉੱਪਰ ਵਸੇ ਜਹਾਂਗੀਰ ਪਿੰਡ ਦੇ ਖੇਤਾਂ ਵਿੱਚ ਸਥਿਤ ਹੈ। ਇਸ ਨੂੰ ਜਾਣ ਲਈ ਕੋਈ ਰਸਤਾ ਨਹੀਂ। ਇਸ ਦੇ ਆਲੇ ਦੁਆਲੇ ਖੇਤ ਹਨ। ਕੋਲੋਂ ਦੀ ਕਾਲੀ ਵੇਈਂ ਵਗਦੀ ਹੈ।

ਤਸਵੀਰ: commons:Malikhpur

ਪਹਿਲਾਂ ਚੁਣੀਆਂ ਜਾ ਚੁੱਕੀਆਂ ਤਸਵੀਰਾਂ