ਵਿਕੀਪੀਡੀਆ:ਚੁਣੀ ਹੋਈ ਤਸਵੀਰ/7 ਫ਼ਰਵਰੀ
ਚੁਣੀਆਂ ਹੋਈਆਂ ਤਸਵੀਰਾਂ ਵਿਕੀਪੀਡੀਆ ਦੇ ਸੰਪਾਦਕਾਂ ਦੁਆਰਾ ਚੁਣੀਆਂ ਗਈਆਂ ਬਿਹਤਰੀਨ ਤਸਵੀਰਾਂ ਹਨ। ਇੱਥੇ ਚੁਣੇ ਜਾਣ ਤੋਂ ਪਹਿਲਾਂ ਇਹ ਤਸਵੀਰਾਂ ਵਿਕੀਪੀਡੀਆ:ਚੁਣੀ ਹੋਈ ਤਸਵੀਰ/ਉਮੀਦਵਾਰ ਵਾਲੇ ਸਫ਼ੇ ਤੇ ਤਸਵੀਰ ਜਰੂਰਤਾਂ ਦੀ ਕਸਵੱਟੀ ਤੇ ਪਰਖੀਆਂ ਜਾਂਦੀਆਂ ਹਨ।
ਸਰਾਏ ਲਸ਼ਕਰੀ ਖ਼ਾਨ (ਦੋਰਾਹਾ ਨੇੜੇ) ਗੁਰਦੁਆਰਾ ਮੰਜੀ ਸਾਹਿਬ, ਕੋਟਾਂ ਦੇ ਐਨ ਕੋਲ ਸਥਿਤ ਇੱਕ ਇਤਿਹਾਸਕ ਸਰਾ ਹੈ। ਇਹ ਸ਼ੇਰ ਸ਼ਾਹ ਸੂਰੀ ਮਾਰਗ ਉੱਤੇ ਪੈਂਦੀ ਹੈ। ਇਹ 1667 ਈ ਵਿਚ ਬਾਦਸ਼ਾਹ ਔਰੰਗਜ਼ੇਬ ਦੇ ਰਾਜ ਵਿਚ ਮੁਗਲ ਫੌਜ ਦੇ ਜਨਰਲ ਲਸ਼ਕਰੀ ਖ਼ਾਨ ਨੇ ਬਣਾਈ ਸੀ।
ਤਸਵੀਰ: commons:Journojp
ਪਹਿਲਾਂ ਚੁਣੀਆਂ ਜਾ ਚੁੱਕੀਆਂ ਤਸਵੀਰਾਂ