ਵਿਕੀਪੀਡੀਆ:ਚੁਣੀ ਹੋਈ ਤਸਵੀਰ/8 ਫ਼ਰਵਰੀ

ਚੁਣੀਆਂ ਹੋਈਆਂ ਤਸਵੀਰਾਂ ਵਿਕੀਪੀਡੀਆ ਦੇ ਸੰਪਾਦਕਾਂ ਦੁਆਰਾ ਚੁਣੀਆਂ ਗਈਆਂ ਬਿਹਤਰੀਨ ਤਸਵੀਰਾਂ ਹਨ। ਇੱਥੇ ਚੁਣੇ ਜਾਣ ਤੋਂ ਪਹਿਲਾਂ ਇਹ ਤਸਵੀਰਾਂ ਵਿਕੀਪੀਡੀਆ:ਚੁਣੀ ਹੋਈ ਤਸਵੀਰ/ਉਮੀਦਵਾਰ ਵਾਲੇ ਸਫ਼ੇ ਤੇ ਤਸਵੀਰ ਜਰੂਰਤਾਂ ਦੀ ਕਸਵੱਟੀ ਤੇ ਪਰਖੀਆਂ ਜਾਂਦੀਆਂ ਹਨ।


ਹੁਦੇਰਾ ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਦੇ ਸੁਲਤਾਨਪੁਰ ਲੋਧੀ ਸ਼ਹਿਰ ਦੇ ਇਤਿਹਾਸਕ ਕਿਲ੍ਹੇ ਦੇ ਨਾਲ ਪੈਂਦੀ ਇੱਕ ਇਤਿਹਾਸਕ ਇਮਾਰਤ ਹੈ। ਇਹ ਇਮਾਰਤ ਰਾਣੀਆਂ ਦੇ ਸ਼ਾਹੀ ਮਹਿਲ ਵਿੱਚ ਜਾਣ ਸਮੇ ਰਸਤੇ ਵਿੱਚ ਕੁਝ ਸਮਾਂ ਠਹਿਰਣ ਲਈ ਬਣਾਈ ਗਈ ਸੀ ।

ਤਸਵੀਰ: commons:Harvinder Chandigarh

ਪਹਿਲਾਂ ਚੁਣੀਆਂ ਜਾ ਚੁੱਕੀਆਂ ਤਸਵੀਰਾਂ