ਵਿਕੀਪੀਡੀਆ:ਚੋਣਵੀਆਂ ਵਰ੍ਹੇ-ਗੰਢਾਂ/10 ਅਗਸਤ
(ਵਿਕੀਪੀਡੀਆ:ਚੋਣਵੀਆਂ ਵਰ੍ਹੇ-ਗੰਢਾਂ/ਅਗਸਤ 10 ਤੋਂ ਮੋੜਿਆ ਗਿਆ)
- 1871 – ਮਹਾਰਾਜਾ ਹੀਰਾ ਸਿੰਘ, ਨਾਭਾ ਰਿਆਸਤ ਦੀ ਰਾਜਗੱਦੀ ’ਤੇ ਬੈਠਾ।
- 1894 – ਭਾਰਤ ਦੇ ਚੌਥੇ ਰਾਸ਼ਟਰਪਤੀ ਵੀ ਵੀ ਗਿਰੀ ਦਾ ਜਨਮ ਹੋਇਆ।
- 1894 – ਉੱਘਾ ਕਵੀਸ਼ਰ ਬਾਬੂ ਰਜਬ ਅਲੀ ਦਾ ਜਨਮ।
- 1911 – ਪੰਜਾਬੀ ਆਲੋਚਕ ਅਤੇ ਉੱਘਾ ਵਿਦਵਾਨ ਡਾ. ਕਿਸ਼ਨ ਸਿੰਘ ਦਾ ਜਨਮ ਹੋਇਆ।
- 1963 – ਮਸ਼ਹੂਰ ਡਾਕੂ ਅਤੇ ਰਾਜਨੇਤਾ ਫੂਲਨ ਦੇਵੀ ਦਾ ਜਨਮ।
- 1990 – ਨਾਸਾ ਦਾ ਪੁਲਾੜ ਗੱਡਿ ਮਾਲੇਗਨ 15 ਮਹੀਨਿਆ ਬਾਅਦ ਸ਼ੁੱਕਰ ਗ੍ਰਹਿ ਤੇ ਪਹੁੰਚਿਆ।
- 2015 – ਮਾਂਝੀ - ਦਾ ਮਾਉਨਟੇਨ ਮੈਨ ਦਸਰਥ ਮਾਂਝੀ ਦੇ ਜੀਵਨ ਤੇ ਆਧਾਰਿਤ ਫ਼ਿਲਮ ਦੁਨੀਆ ਭਰ ਵਿੱਚ ਇੰਟਰਨੇਟ ਤੇ ਲੀਕ ਹੋ ਗਈ।