ਵਿਕੀਪੀਡੀਆ:ਚੋਣਵੀਆਂ ਵਰ੍ਹੇ-ਗੰਢਾਂ/11 ਅਗਸਤ
(ਵਿਕੀਪੀਡੀਆ:ਚੋਣਵੀਆਂ ਵਰ੍ਹੇ-ਗੰਢਾਂ/ਅਗਸਤ 11 ਤੋਂ ਮੋੜਿਆ ਗਿਆ)
- 1635 – ਪ੍ਰਸਿੱਧ ਸੂਫੀ ਸੰਤ ਸਾਈਂ ਮੀਆਂ ਮੀਰ ਦਾ ਦਿਹਾਂਤ ਹੋਇਆ।
- 1740 – ਭਾਈ ਮਹਿਤਾਬ ਸਿੰਘ ਤੇ ਭਾਈ ਸੁਖਾ ਸਿੰਘ ਨੇ ਭੇਸ ਵਟਾ ਕੇ ਹਰਿਮੰਦਰ ਸਾਹਿਬ ਆ ਦਾਖ਼ਲ ਹੋਏ ਮੱਸੇ ਰੰਘੜ ਦਾ ਸਿਰ ਜਾ ਵੱਢਿਆ।
- 1975 – ਪੰਜਾਬੀ ਗਾਇਕ ਕੇ. ਐਸ. ਮੱਖਣ ਦਾ ਜਨਮ।
- 1908 – ਭਾਰਤੀ ਆਜ਼ਾਦੀ ਲਹਿਰ ਦੇ ਸਭ ਤੋਂ ਛੋਟੇ ਕ੍ਰਾਂਤੀਕਾਰੀ ਖੁਦੀਰਾਮ ਬੋਸ ਸ਼ਹੀਦ ਹੋਏ।