ਵਿਕੀਪੀਡੀਆ:ਚੋਣਵੀਆਂ ਵਰ੍ਹੇ-ਗੰਢਾਂ/9 ਅਗਸਤ
(ਵਿਕੀਪੀਡੀਆ:ਚੋਣਵੀਆਂ ਵਰ੍ਹੇ-ਗੰਢਾਂ/ਅਗਸਤ 9 ਤੋਂ ਮੋੜਿਆ ਗਿਆ)
- 1776 – ਇਟਲੀ ਦਾ ਭੌਤਿਕ ਵਿਗਿਆਨੀ ਅਮੇਡੀਓ ਐਵੋਗਾਡਰੋ ਦਾ ਜਨਮ।
- 1915 – ਗਦਰੀ ਕਾਲਾ ਸਿੰਘ, ਹਰਨਾਮ ਸਿੰਘ, ਬਲਬੰਤ ਸਿੰਘ ਅਤੇ ਆਤਮਾ ਸਿੰਘ ਨੂੰ ਫਾਂਸੀ ਹੋਈ ਸੀ I
- 1925 – ਕਾਕੋਰੀ ਕਾਂਡ ਵਾਪਰਿਆ ਜਿਸ ਵਿੱਚ ਦਸ ਕ੍ਰਾਂਤੀਕਾਰੀਆਂ ਲਖਨਊ ਨੇੜੇ ਰੇਲ ਗੱਡੀ ਰੋਕਕੇ ਸਰਕਾਰੀ ਖ਼ਜ਼ਾਨਾ ਲੁੱਟਿਆ ਸੀ।
- 1936 – ਬਰਲਿਨ ਉਲੰਪਿਕ ਖੇਡਾਂ ਵਿੱਚ ਜੈਸੀ ਓਵਨਜ਼ ਨੇ ਚੌਥਾ ਸੋਨ ਤਗਮਾ ਜਿੱਤਿਆ।
- 1945 – ਦੂਜੀ ਸੰਸਾਰ ਜੰਗ: ਜਾਪਾਨ ਦਾ ਸ਼ਹਿਰ ਨਾਗਾਸਾਕੀ ਨੂੰ ਪ੍ਰਮਾਣੂ ਬੰਬ ਨੇ ਤਬਾਹ ਕਰ ਦਿਤਾ।