ਵਿਕੀਪੀਡੀਆ:ਚੋਣਵੀਆਂ ਵਰ੍ਹੇ-ਗੰਢਾਂ/1 ਅਪਰੈਲ
(ਵਿਕੀਪੀਡੀਆ:ਚੋਣਵੀਆਂ ਵਰ੍ਹੇ-ਗੰਢਾਂ/ਅਪਰੈਲ 1 ਤੋਂ ਮੋੜਿਆ ਗਿਆ)
- 1578 – ਵਿਲੀਅਮ ਹਾਰਵੇ ਨੇ ਇਨਸਾਨ ਦੇ 'ਖੂਨ ਸੰਚਾਰ ਪ੍ਰਣਾਲੀ' ਦੀ ਖੋਜ ਕੀਤੀ।
- 1748 – ਪ੍ਰਾਚੀਨ ਮਹਾਨ ਸ਼ਹਿਰ ਪੰਪਈ ਦੇ ਖੰਡਰ ਲੱਭੇ।
- 1869 – ਦੇਸ਼ 'ਚ ਪਹਿਲੀ ਵਾਰ ਆਮਦਨ ਟੈਕਸ ਵਿਵਸਥਾ ਲਾਗੂ ਕੀਤੀ ਗਈ।
- 1889 – ਮਦਰਾਸ 'ਚ 20 ਸਤੰਬਰ 1888 ਤੋਂ ਪ੍ਰਕਾਸ਼ਤ ਹਫਤਾਵਾਰ ਪੱਤਰ 'ਦ ਹਿੰਦੂ' ਦਾ ਦੈਨਿਕ ਪ੍ਰਕਾਸ਼ਨ ਸ਼ੁਰੂ।
- 1889 – ਪਹਿਲੀ ਭਾਂਡੇ ਧੋਣ ਦੀ ਮਸ਼ੀਨ ਪੇਟੈਂਟ ਕਰਵਾਈ ਗਈ।
- 1912 – ਭਾਰਤ ਦੀ ਰਾਜਧਾਨੀ ਅਧਿਕਾਰਤ ਰੂਪ ਨਾਲ ਕੋਲਕਾਤਾ ਤੋਂ ਦਿੱਲੀ ਲਿਆਂਦੀ ਗਈ।
- 1935 – ਭਾਰਤੀ ਰਿਜ਼ਰਵ ਬੈਂਕ ਦੀ ਸਥਾਪਨਾ ਹੋਈ।
- 1957 – ਭਾਰਤ 'ਚ ਨਵੇਂ ਪੈਸੇ ਦੀ ਸ਼ੁਰੂਆਤ ਹੋਈ।
- 1973 – ਭਾਰਤੀ ਫਿਲਮੀ ਕਲਾਕਾਰ ਮੀਨਾ ਕੁਮਾਰੀ ਦੀ ਮੌਤ।
- 1976 – ਐਪਲ ਕੰਪਿਊਟਰ ਦੀ ਸ਼ੁਰੂਆਤ ਹੋਈ।