ਵਿਕੀਪੀਡੀਆ:ਚੋਣਵੀਆਂ ਵਰ੍ਹੇ-ਗੰਢਾਂ/12 ਅਪਰੈਲ
(ਵਿਕੀਪੀਡੀਆ:ਚੋਣਵੀਆਂ ਵਰ੍ਹੇ-ਗੰਢਾਂ/ਅਪਰੈਲ 12 ਤੋਂ ਮੋੜਿਆ ਗਿਆ)
- 1606 – ਇੰਗਲੈਂਡ ਨੇ ਯੂਨੀਅਨ ਜੈਕ ਝੰਡੇ ਨੂੰ ਮੁਲਕ ਦਾ ਝੰਡਾ ਐਲਾਨਿਆ।
- 1633 – ਗੈਲੀਲਿਓ ਨੂੰ ਈਸਾਈ ਪਾਦਰੀਆਂ ਨੇ ਸਜ਼ਾ ਸੁਣਾਈ। ਉਹ ਕਹਿੰਦਾ ਸੀ ਕਿ ਧਰਤੀ ਸੂਰਜ ਦੁਆਲੇ ਘੁੰਮਦੀ ਹੈ। ਅਖ਼ੀਰ 300 ਸਾਲ ਮਗਰੋਂ ਚਰਚ ਨੇ ਇਸ ਗ਼ਲਤੀ ਦੀ ਮੁਆਫ਼ੀ ਮੰਗੀ।
- 1927 – ਬਰਤਾਨੀਆ ਦੀ ਵਜ਼ਾਰਤ ਨੇ ਔਰਤਾਂ ਨੂੰ ਵੋਟ ਦਾ ਹੱਕ ਦੇਣ ਦੀ ਹਿਮਾਇਤ ਕੀਤੀ।
- 1961 – ਰੂਸ ਦਾ ਯੂਰੀ ਗਗਾਰਿਨ ਸਾਰੀ ਦੁਨੀਆਂ ਦੁਆਲੇ ਚੱਕਰ ਲਾਉਣ ਵਾਲਾ ਪਹਿਲਾ ਪੁਲਾੜੀ ਮੁਸਾਫ਼ਰ ਬਣਿਆ।
- 1709 – ਪੱਟੀ ਦੇ ਚੌਧਰੀ ਹਰਸਹਾਇ ਵਲੋਂ ਗੁਰੁ ਕਾ ਚੱਕ ਅੰਮ੍ਰਿਤਸਰ ਉਤੇ ਹਮਲਾ
- 1924 – ਜੈਤੋ ਦਾ ਮੋਰਚਾ ਵਾਸਤੇ ਅਕਾਲ ਤਖ਼ਤ ਤੋਂ ਪੰਜਵਾਂ ਜੱਥਾ ਚਲਿਆ।
- 1959 – ਨਹਿਰੂ ਤੇ ਮਾਸਟਰ ਤਾਰਾ ਸਿੰਘ ਵਿਚਕਾਰ 'ਨਹਿਰੂ-ਤਾਰਾ ਸਿੰਘ ਪੈਕਟ' ਹੋਇਆ।
- 2006 – ਭਾਰਤੀ ਫਿਲਮੀ ਕਲਾਕਾਰ ਰਾਜ ਕੁਮਾਰ ਦੀ ਮੌਤ ਹੋਈ।
ਹੋਰ ਦੇਖੋ ਚੋਣਵੀਆਂ ਵਰ੍ਹੇ-ਗੰਢਾਂ : 11 ਅਪਰੈਲ • 12 ਅਪਰੈਲ • 13 ਅਪਰੈਲ