ਵਿਕੀਪੀਡੀਆ:ਚੋਣਵੀਆਂ ਵਰ੍ਹੇ-ਗੰਢਾਂ/23 ਜੂਨ
(ਵਿਕੀਪੀਡੀਆ:ਚੋਣਵੀਆਂ ਵਰ੍ਹੇ-ਗੰਢਾਂ/ਜੂਨ 23 ਤੋਂ ਮੋੜਿਆ ਗਿਆ)
- 1757 – ਪਲਾਸੀ ਦੀ ਲੜਾਈ ਹੋਈ।
- 1989 – ਫ਼ਿਲਮ 'ਬੈਟਮੈਨ' ਰੀਲੀਜ਼ ਕੀਤੀ ਗਈ। ਇਸ ਫ਼ਿਲਮ ਨੇ 40 ਕਰੋੜ ਡਾਲਰ ਦੀ ਕਮਾਈ ਕੀਤੀ। ਇਸ ਨੂੰ ਬਹੁਤ ਸਾਰੇ ਐਵਾਰਡ ਵੀ ਹਾਸਲ ਹੋਏ।
- 1947 –ਲਾਰਡ ਐਟਲੀ ਨੇ ਕਿਹਾ, ਮੈਂ ਸਿੱਖਾਂ ਨੂੰ ਵੀਟੋ ਦਾ ਹੱਕ ਨਹੀਂ ਦੇ ਸਕਦਾ।
- 1980 – ਸੰਜੇ ਗਾਂਧੀ ਦੀ ਹਵਾਈ ਹਾਦਸੇ ਵਿੱਚ ਮੌਤ। (ਜਨਮ 1946)
- 1980 – ਭਾਰਤ ਦੇ ਚੌਥੇ ਰਾਸ਼ਟਰਪਤੀ ਵੀ ਵੀ ਗਿਰੀ ਦਾ ਦਿਹਾਂਤ। (ਜਨਮ 1894)
- 1984 –ਇੰਦਰਾ ਗਾਂਧੀ, ਦਰਬਾਰ ਸਾਹਿਬ ਵਿਚ ਭਾਰਤੀ ਫ਼ੌਜ ਦਾ ਐਕਸ਼ਨ ਵੇਖਣ ਲਈ ਪੁੱਜੀ।
- 1985 –ਕਨਿਸ਼ਕ ਜਹਾਜ਼ ਵਿਚ ਬੰਬ ਫਟਿਆ; 350 ਲੋਕ ਮਾਰੇ ਗਏ।
- 2015 –ਸਮਾਜ ਸੇਵੀ ਵਕੀਲ ਅਤੇ ਨਿਰਮਲਾ ਜੋਸ਼ੀ ਦਾ ਦਿਹਾਂਤ। (ਜਨਮ 1934)