ਵਿਕੀਪੀਡੀਆ:ਚੋਣਵੀਆਂ ਵਰ੍ਹੇ-ਗੰਢਾਂ/24 ਜੂਨ
(ਵਿਕੀਪੀਡੀਆ:ਚੋਣਵੀਆਂ ਵਰ੍ਹੇ-ਗੰਢਾਂ/ਜੂਨ 24 ਤੋਂ ਮੋੜਿਆ ਗਿਆ)
- 1206– ਕੁਤੁਬੁੱਦੀਨ ਐਬਕ ਦੀ ਲਾਹੌਰ 'ਚ ਤਾਜਪੋਸ਼ੀ।
- 1734–ਭਾਈ ਮਨੀ ਸਿੰਘ ਜੀ ਸ਼ਹੀਦ ਹੋਏ।
- 1885– ਮਾਸਟਰ ਤਾਰਾ ਸਿੰਘ ਦਾ ਜਨਮ ਹੋਇਆ।
- 1941– ਦੂਜੀ ਵੱਡੀ ਜੰਗ ਦੌਰਾਨ ਅਮਰੀਕਾ ਦੇ ਰਾਸ਼ਟਰਪਤੀ ਫ਼ਰੈਂਕਲਿਨ ਡੀ ਰੂਜ਼ਵੈਲਟ ਨੇ ਰੂਸ ਨੂੰ ਹਰ ਮੁਮਕਿਨ ਮਾਲੀ ਮਦਦ ਦੇਣ ਦਾ ਐਲਾਨ ਕੀਤਾ।
- 1986– ਭਾਰਤ ਦੀ ਕੇਂਦਰ ਸਰਕਾਰ ਨੇ ਅਵਿਆਹੁਤਾ ਮਾਤਾਵਾਂ ਲਈ ਵੀ ਮਾਂ ਛੁੱਟੀ ਦੀ ਮਨਜ਼ੂਰੀ ਦਿੱਤੀ।
- 2002– ਮਸ਼ਹੂਰ ਪੇਂਟਰ ਮੌਨੇਟ ਦੀ ਇੱਕ ਪੇਂਟਿੰਗ 2 ਕਰੋੜ ਡਾਲਰ ਤੋਂ ਵਧ ਵਿੱਚ ਵਿਕੀ।