ਵਿਕੀਪੀਡੀਆ:ਚੋਣਵੀਆਂ ਵਰ੍ਹੇ-ਗੰਢਾਂ/7 ਜੂਨ
(ਵਿਕੀਪੀਡੀਆ:ਚੋਣਵੀਆਂ ਵਰ੍ਹੇ-ਗੰਢਾਂ/ਜੂਨ 7 ਤੋਂ ਮੋੜਿਆ ਗਿਆ)
- 1539 – ਮੁਗਲ ਸਲਤਨਤ ਸ਼ਾਸਕ ਹੁਮਾਯੂੰ ਨੂੰ ਸ਼ੇਰ ਸ਼ਾਹ ਸੂਰੀ ਨੇ ਚੌਸਾ ਦੀ ਲੜਾਈ 'ਚ ਹਰਾ ਦਿੱਤਾ।
- 1864 – ਅਬਰਾਹਮ ਲਿੰਕਨ ਅਮਰੀਕੀ ਰਾਸ਼ਟਰਪਤੀ ਦੇ ਅਹੁਦੇ ਲਈ ਦੁਬਾਰਾ ਚੁਣੇ ਗਏ।
- 1943 – ਅਕਾਲੀ ਦਲ ਨੇ ਆਜ਼ਾਦ ਪੰਜਾਬ ਦਾ ਪਤਾ ਪਾਸ ਕੀਤਾ।
- 1955 – ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਸਾਬਕਾ ਸੋਵੀਅਤ ਯੂਨੀਅਨ ਦੇ ਦੌਰੇ 'ਤੇ ਗਏ।
- 1974 – ਭਾਰਤੀ ਟੈਨਿਸ ਖਿਡਾਰੀ ਮਹੇਸ਼ ਭੂਪਤੀ
- 1984 – ਰਾਮਗੜ੍ਹ ਵਿੱਚ ਸਿੱਖ ਰੈਜੀਮੈਂਟ ਦੀ ਬਗ਼ਾਵਤ, ਅੰਮ੍ਰਿਤਸਰ ਜਾਂਦੇ ਬਹੁਤ ਸਾਰੇ ਧਰਮੀ ਫ਼ੌਜੀ ਸਿੱਖ ਸ਼ਹੀਦ।