ਵਿਕੀਪੀਡੀਆ:ਚੋਣਵੀਆਂ ਵਰ੍ਹੇ-ਗੰਢਾਂ/16 ਨਵੰਬਰ
(ਵਿਕੀਪੀਡੀਆ:ਚੋਣਵੀਆਂ ਵਰ੍ਹੇ-ਗੰਢਾਂ/ਨਵੰਬਰ 16 ਤੋਂ ਮੋੜਿਆ ਗਿਆ)
- 1675 – ਗੁਰੂ ਤੇਗ਼ ਬਹਾਦਰ ਸਾਹਿਬ ਦਾ ਸੀਸ ਕੀਰਤਪੁਰ ਸਾਹਿਬ ਪੁੱਜਾ।
- 1688 – ਗੁਰੂ ਗੋਬਿੰਦ ਸਿੰਘ ਭੰਗਾਣੀ ਦੀ ਲੜਾਈ ਦੀ ਸ਼ਾਨਦਾਰ ਜਿੱਤ ਮਗਰੋਂ ਚੱਕ ਨਾਨਕੀ ਪਹੁੰਚ ਗਏ।
- 1846 – ਉਰਦੂ ਦੇ ਸਾਇਰ ਅਕਬਰ ਇਲਾਹਾਬਾਦੀ ਦਾ ਜਨਮ।
- 1915 – ਕੋਕਾ ਕੋਲਾ ਕੰਪਨੀ ਨੇ ਅਪਣਾ 'ਕੋਲਾ' ਪੇਟੈਂਟ ਕਰਵਾਇਆ।
- 1915 – ਭਾਰਤ ਦੇ ਸੁਤੰਤਰਤਾ ਸੰਗਰਾਮ ਦੇ ਕ੍ਰਾਂਤੀਕਾਰੀ ਵਿਸ਼ਨੂੰ ਗਣੇਸ਼ ਪਿੰਗਲੇ ਨੂੰ ਫ਼ਾਂਸੀ ਦਿੱਤੀ ਗਈ।
- 1916 – ਭਾਰਤ ਦੇ ਸੁਤੰਤਰਤਾ ਸੰਗਰਾਮ ਦੇ ਕ੍ਰਾਂਤੀਕਾਰੀ ਕਰਤਾਰ ਸਿੰਘ ਸਰਾਭਾ ਨੂੰ ਫਾਂਸੀ ਦਿਤੀ ਗਈ।
- 1930 – ਇੰਗਲਿਸ਼ ਚੈਨਲ ਨੂੰ ਪਾਰ ਕਰਨ ਵਾਲਾ ਭਾਰਤੀ ਤੈਰਾਕ ਮਿਹਰ ਸੇਨ ਦਾ ਜਨਮ।
- 1934 – ਪੰਜਾਬੀ ਸਾਹਿਤਕਾਰ, ਕਹਾਣੀਕਾਰ ਅਜੀਤ ਕੌਰ ਦਾ ਜਨਮ।
ਹੋਰ ਦੇਖੋ ਚੋਣਵੀਆਂ ਵਰ੍ਹੇ-ਗੰਢਾਂ : 15 ਨਵੰਬਰ • 16 ਨਵੰਬਰ • 17 ਨਵੰਬਰ