ਵਿਕੀਪੀਡੀਆ:ਚੋਣਵੀਆਂ ਵਰ੍ਹੇ-ਗੰਢਾਂ/10 ਮਾਰਚ
(ਵਿਕੀਪੀਡੀਆ:ਚੋਣਵੀਆਂ ਵਰ੍ਹੇ-ਗੰਢਾਂ/ਮਾਰਚ 10 ਤੋਂ ਮੋੜਿਆ ਗਿਆ)
- 1644 – ਭਾਈ ਮਨੀ ਸਿੰਘ ਦਾ ਜਨਮ ਹੋਇਆ।
- 1746 – ਲਖਪਤ ਰਾਏ ਨੇ 1000 ਤੋਂ ਵੱਧ ਸਿੱਖ ਸ਼ਹੀਦ ਕੀਤੇ
- 1801 – ਬਰਤਾਨੀਆ ਵਿੱਚ ਪਹਿਲੀ ਮਰਦਮਸ਼ੁਮਾਰੀ ਹੋਈ।
- 1876 – ਅਲੈਗ਼ਜ਼ੈਂਡਰ ਗਰਾਹਮ ਬੈੱਲ ਨੇ ਪਹਿਲੀ ਫ਼ੋਨ ਕਾਲ (ਥਾਮਸ ਵੈਟਸਨ ਨੂੰ) ਕੀਤੀ।(ਚਿੱਤਰ ਦੇਖੋ)
- 1922 – ਮਹਾਤਮਾ ਗਾਂਧੀ ਨੂੰ ਪਹਿਲੀ ਵਾਰ ਗੁਜਰਾਤ ਵਿੱਚ ਸਾਬਰਮਤੀ ਆਸ਼ਰਮ ਨੇੜੇ ਗ੍ਰਿਫਤਾਰ ਕੀਤਾ ਗਿਆ।
- 1978 – ਪੁਲਾੜ ਯਾਨ ਸੋਯੂਜ-28 ਪ੍ਰਿਥਵੀ 'ਤੇ ਪਰਤਿਆ।
- 1994 – ਯੂਨਾਨ ਦੀ ਐਕਟਰੈਸ, ਗਾਇਕਾ ਤੇ ਸਿਆਸੀ ਆਗੂ ਮੈਲਿਨਾ ਮਰਕਾਉਰੀ ਦੇ ਸਸਕਾਰ ਵਿੱਚ ਦਸ ਲੱਖ ਲੋਕ ਸ਼ਾਮਲ ਹੋਏ।