ਵਿਕੀਪੀਡੀਆ:ਚੋਣਵੀਆਂ ਵਰ੍ਹੇ-ਗੰਢਾਂ/12 ਮਾਰਚ
- 1913 – ਆਸਟ੍ਰੇਲੀਆ ਦੀ ਰਾਜਧਾਨੀ ਕੈਨਬਰਾ ਦਾ ਨੀਂਹ ਪੱਥਰ ਰੱਖਿਆ ਗਿਆ।
- 1930 – ਮਹਾਤਮਾ ਗਾਂਧੀ ਨੇ ਲੂਣ ਸੱਤਿਆਗ੍ਰਹਿ ਲਈ ਅਹਿਮਦਾਬਾਦ ਦੇ ਸਾਬਰਮਤੀ ਆਸ਼ਰਮ ਤੋਂ ਦਾਂਡੀ ਯਾਤਰਾ ਸ਼ੁਰੂ ਕੀਤੀ।
- 1954 – ਸਾਹਿਤ ਅਕਾਦਮੀ ਦਾ ਉਦਘਾਟਨ ਹੋਇਆ।
- 1967 – ਸ਼੍ਰੀਮਤੀ ਇੰਦਰਾ ਗਾਂਧੀ ਦੂਜੀ ਵਾਰ ਪ੍ਰਧਾਨ ਮੰਤਰੀ ਬਣੀ।
- 1993 – ਮੁੰਬਈ 'ਚ ਲੜੀਵਾਰ ਬੰਬ ਧਮਾਕਿਆਂ 'ਚ 317 ਲੋਕਾਂ ਦੀ ਮੌਤ ਹੋਈ।