ਵਿਕੀਪੀਡੀਆ:ਚੋਣਵੀਆਂ ਵਰ੍ਹੇ-ਗੰਢਾਂ/22 ਫ਼ਰਵਰੀ
- 1912– ਜੇ ਵੇਡਰਿੰਗ 100 ਮੀਲ ਪ੍ਰਤੀ ਘੰਟੇ ਦੀ ਰਫਤਾਰ ਨਨਾਲ ਤੇਜ਼ ਹਵਾਈ ਜਹਾਜ਼ ਉਡਾਉਣ ਵਾਲੇ ਪਹਿਲੇ ਵਿਅਕਤੀ ਬਣੇ।
- 1921– ਪੰਜਾਬ ਦਾ ਗਵਰਨਰ ਮੈਕਲੇਗਨ ਨਾਨਕਾਣੇ ਪੁੱਜਾ ਤੇ ਸਾਕਾ ਨਨਕਾਣਾ ਸਾਹਿਬ ਵੇਖ ਕੇ ਸਿੱਖਾਂ ਨਾਲ ਹਮਦਰਦੀ ਦਾ ਇਜ਼ਹਾਰ ਕੀਤ।
- 1944– ਮਹਾਤਮਾ ਗਾਂਧੀ ਦੀ ਪਤਨੀ ਕਸਤੂਰਬਾ ਗਾਂਧੀ ਦਾ ਬ੍ਰਿਟਿਸ਼ ਸਾਮਰਾਜ ਦੀ ਕੈਦ 'ਚ ਦਿਹਾਂਤ।
- 1958– ਮੌਲਾਨਾ ਅਬੁਲ ਕਲਾਮ ਆਜ਼ਾਦ ਦਾ ਦਿਹਾਂਤ।
- 2000– ਹਰਿਆਣਾ ਵਿਧਾਨ ਸਭਾ ਚੋਣਾਂ ਦੌਰਾਨ ਦੇਸ਼ 'ਚ ਪਹਿਲੀ ਵਾਰ ਵੋਟਿੰਗ ਲਈ ਫੋਟੋਯੁਕਤ ਪਛਾਣ ਪੱਤਰ ਜ਼ਰੂਰੀ ਕੀਤਾ ਗਿਆ।
ਹੋਰ ਦੇਖੋ ਚੋਣਵੀਆਂ ਵਰ੍ਹੇ-ਗੰਢਾਂ : 21 ਫ਼ਰਵਰੀ • 22 ਫ਼ਰਵਰੀ • 23 ਫ਼ਰਵਰੀ