ਵਿਕੀਪੀਡੀਆ:ਚੋਣਵੀਆਂ ਵਰ੍ਹੇ-ਗੰਢਾਂ/25 ਮਈ
- 1611 – ਜਹਾਂਗੀਰ ਨੇ ਮੇਹਰੂਨਿਸਾ (ਬਾਅਦ 'ਚ ਨੂਰ ਜਹਾਂ) ਨਾਲ ਨਿਕਾਹ ਕੀਤਾ।
- 1675 – ਕਿਰਪਾ ਰਾਮ ਦੱਤ ਨੂੰ ਨਾਲ ਲੈ ਕੇ 16 ਕਸ਼ਮੀਰੀ ਬ੍ਰਾਹਮਣ, ਗੁਰੂ ਤੇਗ ਬਹਾਦਰ ਜੀ ਕੋਲ ਤਖ਼ਤ ਦਮਦਮਾ ਸਾਹਿਬ ਪੁੱਜੇ।
- 1886 – ਮਹਾਰਾਜਾ ਦਲੀਪ ਸਿੰਘ ਨੇ ਅਦਨ ਵਿੱਚ ਖੰਡੇ ਦੀ ਪਾਹੁਲ ਲੈਣ ਦੀ ਰਸਮ ਕੀਤੀ
- 1886– ਭਾਰਤੀ ਸਿਪਾਹੀ ਅਤੇ ਦੇਸ ਭਗਤ ਰਾਸ ਬਿਹਾਰੀ ਬੋਸ ਦਾ ਜਨਮ ਹੋਇਆ।
- 1935 – ਜੈਸੀ ਓਵਨਜ਼ ਨੇ ਇੱਕ ਘੰਟੇ ਤੋਂ ਘੱਟ ਸਮੇਂ ਵਿੱਚ ਅਥਲੈਟਿਕਸ ਦੇ 6 ਵਰਲਡ ਰਿਕਾਰਡ ਕਾਇਮ ਕੀਤੇ।
- 2005– ਭਾਰਤੀ ਫਿਲਮੀ ਕਲਾਕਾਰ, ਨਿਰਦੇਸ਼ਕ, ਰਾਜਨੇਤਾ ਸੁਨੀਲ ਦੱਤ ਦੀ ਮੌਤ ਹੋਈ।