ਵਿਕੀਪੀਡੀਆ:ਚੋਣਵੀਆਂ ਵਰ੍ਹੇ-ਗੰਢਾਂ/28 ਜੂਨ
- 1839 – ਮਹਾਰਾਜਾ ਰਣਜੀਤ ਸਿੰਘ ਦਾ ਸਸਕਾਰ।
- 1894 – ਅਮਰੀਕਾ ਵਿੱਚ ਸਤੰਬਰ ਦੇ ਪਹਿਲੇ ਸੋਮਵਾਰ ਨੂੰ ਮਜ਼ਦੂਰ ਦਿਵਸ ਵਜੋਂ ਕੌਮੀ ਛੁੱਟੀ ਐਲਾਨਿਆ ਗਿਆ।
- 1919 – ਵਰਸਾਏ ਦੀ ਸੰਧੀ ‘ਤੇ ਦਸਤਖ਼ਤ ਹੋਏ ਅਤੇ ਪਹਿਲੀ ਕੁਲ ਆਲਮੀ ਜੰਗ ਦਾ ਰਸਮੀ ਖ਼ਾਤਮਾ ਹੋਇਆ।
- 1921 – ਭਾਰਤ ਦੇ 9ਵਾਂ ਪ੍ਰਧਾਨ ਮੰਤਰੀ ਸ੍ਰੀ ਪੀ ਵੀ ਨਰਸਿਮਾ ਰਾਓ ਦਾ ਜਨਮ।
- 1967 – ਇਜ਼ਰਾਈਲ ਨੇ ਜੇਰੂਸਲੇਮ ਸ਼ਹਿਰ ਨੂੰ ਮੁਲਕ ਦਾ ਪੱਕਾ ਹਿੱਸਾ ਐਲਾਨਿਆ। ਜੰਗ ਦੌਰਾਨ ਕਬਜ਼ੇ ਤੋਂ ਪਹਿਲਾਂ ਇਹ ਸਾਂਝਾ ਸ਼ਹਿਰ ਸੀ ਤੇ ਦੋ ਹਿੱਸਿਆਂ ਵਿੱਚ ਵੰਡਿਆ ਹੋਇਆ ਸੀ।