ਵਿਕੀਪੀਡੀਆ:ਚੋਣਵੀਆਂ ਵਰ੍ਹੇ-ਗੰਢਾਂ/29 ਜੁਲਾਈ
- 1904– ਫਰਾਂਸ ਦੇ ਜੰਮਪਲ ਭਾਰਤੀ ਉਦਯੋਗਪਤੀ ਜਹਾਂਗੀਰ ਰਤਨਜੀ ਦਾਦਾਭਾਈ ਟਾਟਾ ਦਾ ਜਨਮ।
- 1908– ਪੰਜਾਬੀ ਕਹਾਣੀਕਾਰ ਸੁਜਾਨ ਸਿੰਘ ਦਾ ਜਨਮ।
- 1921– ਐਡੋਲਫ਼ ਹਿਟਲਰ ਨਾਜ਼ੀ ਪਾਰਟੀ ਦਾ ਮੁਖੀ ਬਣਿਆ।
- 1981– ਇੰਗਲੈਂਡ ਦੇ ਸ਼ਹਿਜ਼ਾਦਾ ਚਾਰਲਸ ਤੇ ਡਾਇਨਾ, ਵੇਲਜ਼ ਦੀ ਰਾਜਕੁਮਾਰੀ ਦਾ ਵਿਆਹ ਹੋਇਆ। ਇਸ ਵਿਆਹ ਨੂੰ ਦੁਨੀਆਂ ਭਰ ਵਿਚ 75 ਕਰੋੜ ਲੋਕਾਂ ਨੇ ਵੇਖਿਆ।
- 1982– ਭਾਰਤ ਦੇ ਆਜ਼ਾਦੀ ਘੁਲਾਟੀਏ, ਸਮਾਜਵਾਦੀ ਦਰਸ਼ਨ ਦੇ ਪ੍ਰਚਾਰਕ ਸੋਹਣ ਸਿੰਘ ਜੋਸ਼ ਦਾ ਦਿਹਾਂਤ।
- 1984– ਕਵੀ, ਪੱਤਰਕਾਰ ਅਤੇ ਸੰਪਾਦਕ ਸਾਧੂ ਸਿੰਘ ਹਮਦਰਦ ਦਾ ਦਿਹਾਂਤ।
ਹੋਰ ਦੇਖੋ ਚੋਣਵੀਆਂ ਵਰ੍ਹੇ-ਗੰਢਾਂ : 28 ਜੁਲਾਈ • 29 ਜੁਲਾਈ • 30 ਜੁਲਾਈ