ਸਰਾਵਾਂ
ਫ਼ਰੀਦਕੋਟ ਜ਼ਿਲ੍ਹੇ ਦਾ ਪਿੰਡ
ਸਰਾਵਾਂ ਭਾਰਤੀ ਪੰਜਾਬ ਦੇ ਫ਼ਰੀਦਕੋਟ ਜ਼ਿਲ੍ਹੇ ਦੇ ਬਲਾਕ ਕੋਟਕਪੂਰਾ ਦਾ ਇੱਕ ਪਿੰਡ ਹੈ।[1]
ਸਰਾਵਾਂ | |
---|---|
ਪਿੰਡ | |
ਦੇਸ਼ | ਭਾਰਤ |
ਰਾਜ | ਪੰਜਾਬ |
ਜ਼ਿਲ੍ਹਾ | ਫ਼ਰੀਦਕੋਟ |
ਬਲਾਕ | ਕੋਟਕਪੂਰਾ |
ਉੱਚਾਈ | 185 m (607 ft) |
ਭਾਸ਼ਾਵਾਂ | |
• ਸਰਕਾਰੀ | ਪੰਜਾਬੀ |
ਸਮਾਂ ਖੇਤਰ | ਯੂਟੀਸੀ+5:30 (ਭਾਰਤੀ ਮਿਆਰੀ ਸਮਾਂ) |
ਨੇੜੇ ਦਾ ਸ਼ਹਿਰ | ਫ਼ਰੀਦਕੋਟ |
ਸਰਾਵਾਂ
ਸੋਧੋਪਿੰਡ ਸਰਾਵਾਂ ਜ਼ਿਲਾ ਫਰੀਦਕੋਟ ਦੀ ਤਹਸੀਲ ਜੈਤੋ ਵਿੱਚ ਪੈਂਦਾ ਹੈ। ਇਸ ਦਾ ਰਕਬਾ 1230 ਹੈਕਟੇਅਰ ਹੈ ਇਸ ਪਿੰਡ ਦੀ ਜਨ ਸੰਖਿਆ 2011 ਦੀ ਜਨਗਣਨਾ ਅਨੁਸਾਰ 4650 ਹੈ। ਇਸ ਪਿੰਡ ਵਿੱਚ ਡਾਕਘਰ ਵੀ ਹੈ, ਪਿੰਨ ਕੋਡ 151204। ਇਹ ਪਿੰਡ ਕੋਟਕਪੂਰਾ ਬਠਿੰਡਾ ਸੜਕ ਤੋਂ 3 ਕਿਲੋਮੀਟਰ ਦੂਰ ਹੈ। ਇਸ ਦੇ ਨੇੜੇ ਦਾ ਰੇਲਵੇ ਸਟੇਸ਼ਨ ਰੋਮਾਣਾ ਅਲਬੇਲ ਸਿੰਘ 3 ਕਿਲੋਮੀਟਰ ਦੀ ਦੂਰੀ ਤੇ ਹੈ।
ਹਵਾਲੇ
ਸੋਧੋਇਹ ਲੇਖ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮੱਦਦ ਕਰ ਸਕਦੇ ਹੋ। |