ਸਵਾਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਰਾਏਕੋਟ
ਸਵਾਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਰਾਏਕੋਟ ਕਾਲਜ ਰਾਏਕੋਟ ਲੁਧਿਆਣਾ ਸੜਕ ਤੇ ਸਥਿਤ ਹੈ।
ਸਵਾਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਰਾਏਕੋਟ | |
---|---|
ਪੰਜਾਬ ਯੂਨੀਵਰਸਿਟੀ | |
ਸਥਾਨ | ਰਾਏਕੋਟ |
ਨੀਤੀ | ਵਿਦਿਆ ਵੀਚਾਰੀ ਤਾਂ ਪਰਉਪਕਾਰੀ (Latin) |
ਸਥਾਪਨਾ | 1990 |
Postgraduates | ਐਮ. ਏ |
ਵੈੱਬਸਾਈਟ | www |
ਸਵਾਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਰਾਏਕੋਟ |
---|
ਸਹੂਲਤਾਂ
ਸੋਧੋਲਾਇਬਰੇਰੀ, ਸਟੇਡੀਅਮ, ਬੈਡਮਿੰਟਨ ਤੇ ਵਾਲੀਬਾਲ ਕੋਰਟ ਹਨ।
ਕੋਰਸ
ਸੋਧੋਵਿਦਿਆਰਥੀ ਕਾਲਜ ਵਿੱਚ ਆਰਟਸ, ਕਾਮਰਸ, ਸਾਇੰਸ ਅਤੇ ਕੰਪਿਊਟਰ ਸਾਇੰਸ ਨਾਲ ਸਬੰਧਤ ਵਿਸ਼ਿਆਂ ਵਿੱਚ ਵਿਦਿਆ ਹਾਸਲ ਕਰ ਰਹੇ ਹਨ। ਕੈਂਪਸ ਵਿੱਚ ਵੱਖਰਾ ਕੰਪਿਊਟਰ ਬਲਾਕ ਹੈ ਜਿਸ ਵਿੱਚ ਬੀ.ਸੀ.ਏ., ਬੀ.ਐਸਸੀ. (ਆਈ.ਟੀ), ਐਮ.ਐਸਸੀ. (ਕੰਪਿ. ਸਾਇੰਸ), ਐਮ.ਐਸਸੀ. (ਆਈ.ਟੀ), ਪੀ.ਜੀ.ਡੀ.ਸੀ.ਏ, ਡੀ.ਸੀ.ਏ., ਬੀ.ਕਾਮ, ਬੀ.ਕਾਮ (ਪ੍ਰੋਫੈਸ਼ਨਲ), ਐਮ.ਕਾਮ,ਬੀ.ਐਸਸੀ. (ਨਾਨ-ਮੈਡੀਕਲ), ਬੀ.ਐਸਸੀ. (ਕੰਪਿ. ਸਾਇੰਸ) ਨਾਲ ਬੀ.ਏ., ਬੀ.ਐਸਸੀ. (ਇਕਨਾਮਿਕਸ), ਐਮ.ਏ. (ਪੰਜਾਬੀ), ਐਮ.ਐਸਸੀ. (ਮੈਥ), ਲੜਕੀਆਂ ਲਈ ਡਿਪਲੋਮਾ ਸਟਿਚਿੰਗ ਐਂਡ ਟੇਲਰਿੰਗ ਦਾ ਖਾਸ ਪ੍ਰਬੰਧ ਹੈ।