ਸ਼ਾਹੀ ਟਿੱਬੀ ਦੀ ਲੜਾਈ
ਲੜਾਈ
ਸੋਧੋਜਿਵੇਂ ਹੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਆਨੰਦਪੁਰ ਸਾਹਿਬ ਦੇ ਕਿਲ੍ਹੇ ਨੂੰ ਖ਼ਾਲੀ ਕੀਤਾ ਤਾਂ ਸ਼ਾਹੀ ਫ਼ੌਜਾਂ ਉਨ੍ਹਾਂ ‘ਤੇ ਟੁੱਟ ਪਈਆਂ । ਸਿੱਟੇ ਵੱਜੋਂ ਉਨ੍ਹਾਂ ਵਿੱਚ ਭਗਦੜ ਮਚ ਗਈ । ਸ਼ਾਹੀ ਟਿੱਬੀ ਵਿਖੇ ਹੋਈ ਲੜਾਈ ਵਿੱਚ ਭਾਈ ਉਧੈ ਸਿੰਘ ਨੇ ਆਪਣੇ 50 ਸਿੱਖਾਂ ਨਾਲ ਸ਼ਾਹੀ ਫ਼ੌਜਾਂ ਦਾ ਡਟ ਕੇ ਮੁਕਾਬਲਾ ਕੀਤਾ ਅਤੇ ਅੰਤ ਸ਼ਹੀਦੀਆਂ ਪਾ ਗਏ।