ਸਾਹਨੇਵਾਲ ਵਿਧਾਨ ਸਭਾ ਹਲਕਾ

[1]

ਸਾਹਨੇਵਾਲ ਵਿਧਾਨ ਸਭਾ ਹਲਕਾ
ਪੰਜਾਬ ਵਿਧਾਨ ਸਭਾ ਦਾ
Election ਹਲਕਾ
ਜ਼ਿਲ੍ਹਾਲੁਧਿਆਣਾ ਜ਼ਿਲ੍ਹਾ
ਖੇਤਰਪੰਜਾਬ, ਭਾਰਤ
ਮੌਜੂਦਾ ਹਲਕਾ
ਬਣਨ ਦਾ ਸਮਾਂ1951

ਸਾਹਨੇਵਾਲ ਵਿਧਾਨ ਸਭਾ ਹਲਕਾ ਜ਼ਿਲ੍ਹਾ ਲੁਧਿਆਣਾ ਦਾ ਪੰਜਾਬ ਵਿਧਾਨ ਸਭਾ ਦਾ ਹਲਕਾ ਨੰ: 59 ਹੈ।

ਵਿਧਾਇਕ ਸੂਚੀ ਸੋਧੋ

ਸਾਲ ਮੈਂਬਰ ਪਾਰਟੀ
2022 ਹਰਦੀਪ ਸਿੰਘ ਮੁੰਡੀਆਂ ਆਮ ਆਦਮੀ ਪਾਰਟੀ
2017 ਸ਼ਰਨਜੀਤ ਸਿੰਘ ਢਿੱਲੋਂ ਸ਼੍ਰੋਮਣੀ ਅਕਾਲੀ ਦਲ
2012 ਸ਼ਰਨਜੀਤ ਸਿੰਘ ਢਿੱਲੋਂ ਸ਼੍ਰੋਮਣੀ ਅਕਾਲੀ ਦਲ

ਜੇਤੂ ਉਮੀਦਵਾਰ ਸੋਧੋ

ਸਾਲ ਨੰਬਰ ਰਿਜ਼ਰਵ ਮੈਂਬਰ ਲਿੰਗ ਪਾਰਟੀ ਵੋਟਾਂ ਪਛੜਿਆ ਉਮੀਦਵਾਰ ਲਿੰਗ ਪਾਰਟੀ ਵੋਟਾਂ
2017 59 ਜਨਰਲ ਸ਼ਰਨਜੀਤ ਸਿੰਘ ਢਿੱਲੋਂ ਪੁਰਸ਼ ਸ਼੍ਰੋਮਣੀ ਅਕਾਲੀ ਦਲ 63184 ਸਤਵਿੰਦਰ ਕੌਰ ਬਿੱਟੀ ਇਸਤਰੀ ਭਾਰਤੀ ਰਾਸ਼ਟਰੀ ਕਾਂਗਰਸ 58633
2012 59 ਜਨਰਲ ਸ਼ਰਨਜੀਤ ਸਿੰਘ ਢਿੱਲੋਂ ਪੁਰਸ਼ ਸ਼੍ਰੋਮਣੀ ਅਕਾਲੀ ਦਲ 71583 ਵਿਕਰਮ ਸਿੰਘ ਬਾਜਵਾ ਪੁਰਸ਼ ਭਾਰਤੀ ਰਾਸ਼ਟਰੀ ਕਾਂਗਰਸ 50367

ਇਹ ਵੀ ਦੇਖੋ ਸੋਧੋ

ਪਾਇਲ ਵਿਧਾਨ ਸਭਾ ਹਲਕਾ

ਹਵਾਲੇ ਸੋਧੋ

  1. "List of Punjab Assembly Constituencies" (PDF). Archived from the original (PDF) on 23 April 2016. Retrieved 19 July 2016. {{cite web}}: Unknown parameter |deadurl= ignored (|url-status= suggested) (help)