ਸਿਰਥਲਾ
ਲੁਧਿਆਣੇ ਜ਼ਿਲ੍ਹੇ ਦਾ ਪਿੰਡ
ਸਿਰਥਲਾ ਭਾਰਤੀ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਬਲਾਕ ਦੋਰਾਹਾ ਦਾ ਇੱਕ ਪਿੰਡ ਹੈ।[1] ਇਹ ਸਰਹੰਦ ਨਹਿਰ ਦੇ ਕੰਢੇ, ਜਰਗ ਪਿੰਡ ਤੋਂ 3 ਕਿਲੋਮੀਟਰ ਦੱਖਣ ਪੱਛਮ ਵੱਲ ਸਥਿਤ ਹੈ।
ਸਿਰਥਲਾ | |
---|---|
ਪਿੰਡ | |
ਦੇਸ਼ | ਭਾਰਤ |
ਰਾਜ | ਪੰਜਾਬ |
ਜ਼ਿਲ੍ਹਾ | ਲੁਧਿਆਣਾ |
ਬਲਾਕ | ਦੋਰਾਹਾ |
ਭਾਸ਼ਾਵਾਂ | |
• ਸਰਕਾਰੀ | ਪੰਜਾਬੀ |
ਸਮਾਂ ਖੇਤਰ | ਯੂਟੀਸੀ+5:30 (ਭਾਰਤੀ ਮਿਆਰੀ ਸਮਾਂ) |
ਨੇੜੇ ਦਾ ਸ਼ਹਿਰ | ਦੋਰਾਹਾ |
ਹਵਾਲੇ
ਸੋਧੋਇਹ ਲੇਖ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮੱਦਦ ਕਰ ਸਕਦੇ ਹੋ। |