ਸੀਹਾਂ ਦੌਦ
ਲੁਧਿਆਣੇ ਜ਼ਿਲ੍ਹੇ ਦਾ ਪਿੰਡ
ਸੀਹਾਂ ਦੌਦ ਭਾਰਤੀ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੀ ਤਹਿਸੀਲ ਪਾਇਲ ਅਤੇ ਬਲਾਕ ਡੇਹਲੋਂ ਦਾ ਇੱਕ ਪਿੰਡ ਹੈ।ਇਸਦੇ ਨਾਲ ਲਗਦੇ ਪਿੰਡ ਹਨ,ਉੱਚੀ ਦੌਦ,ਮਾਲੋ ਦੌਦ,ਰਬੋਂ,ਲਸਾੜਾ ਪਿੰਡ ਹਨ।[1]
ਸੀਹਾਂ ਦੌਦ | |
---|---|
ਪਿੰਡ | |
ਦੇਸ਼ | ਭਾਰਤ |
ਰਾਜ | ਪੰਜਾਬ |
ਜ਼ਿਲ੍ਹਾ | ਲੁਧਿਆਣਾ |
ਬਲਾਕ | ਡੇਹਲੋਂ |
ਭਾਸ਼ਾਵਾਂ | |
• ਸਰਕਾਰੀ | ਪੰਜਾਬੀ |
ਸਮਾਂ ਖੇਤਰ | ਯੂਟੀਸੀ+5:30 (ਭਾਰਤੀ ਮਿਆਰੀ ਸਮਾਂ) |
ਨੇੜੇ ਦਾ ਸ਼ਹਿਰ | ਅਹਿਮਦਗੜ੍ਹ |
ਹਵਾਲੇ
ਸੋਧੋਇਹ ਲੇਖ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮੱਦਦ ਕਰ ਸਕਦੇ ਹੋ। |