ਸੁਖਪਾਲ ਸਿੰਘ ਖਹਿਰਾ ਇੱਕ ਭਾਰਤੀ ਸਿਆਸਤਦਾਨ ਹੈ। ਉਹ ਆਮ ਆਦਮੀ ਪਾਰਟੀ ਦਾ ਨੇਤਾ ਹੈ। ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਤੋਂ ਪਹਿਲਾਂ ਉਹ ਕਾਂਗਰਸ ਪਾਰਟੀ ਦਾ ਨੇਤਾ ਸੀ। ਉਹ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਮੈਂਬਰ ਸੀ ਅਤੇ ਭੁਲੱਥ, ਜ਼ਿਲ੍ਹਾ ਕਪੂਰਥਲਾ ਤੋਂ ਪੰਜਾਬ ਵਿਧਾਨ ਸਭਾ ਦਾ ਵੀ ਮੈਂਬਰ ਰਿਹਾ।

ਸੁਖਪਾਲ ਸਿੰਘ ਖਹਿਰਾ
Sukhpalsingh.jpeg
ਪੰਜਾਬ ਵਿਧਾਨ ਸਭਾ ਦਾ ਮੈਂਬਰ
ਦਫ਼ਤਰ ਵਿੱਚ
2007–2012
ਸਾਬਕਾਜਗੀਰ ਕੌਰ
ਉੱਤਰਾਧਿਕਾਰੀਜਗੀਰ ਕੌਰ
ਹਲਕਾਭੁਲੱਥ, ਕਪੂਰਥਲਾ ਜ਼ਿਲ੍ਹਾ
ਨਿੱਜੀ ਜਾਣਕਾਰੀ
ਜਨਮ (1965-01-13) ਜਨਵਰੀ 13, 1965 (ਉਮਰ 55)
ਪੰਜਾਬ, ਭਾਰਤ
ਕੌਮੀਅਤਭਾਰਤੀ
ਸਿਆਸੀ ਪਾਰਟੀਆਮ ਆਦਮੀ ਪਾਰਟੀ
ਰਿਹਾਇਸ਼ਪਿੰਡ ਰਾਮਗੜ੍ਹ, ਤਹਿ. ਭੁਲੱਥ, ਜ਼ਿਲ੍ਹਾ ਕਪੂਰਥਲਾ
ਅਲਮਾ ਮਾਤਰ

ਜੀਵਨਸੋਧੋ

ਸੁਖਪਾਲ ਖਹਿਰਾ ਅਕਾਲੀ ਲੀਡਰ ਅਤੇ ਸਿੱਖਿਆ ਮੰਤਰੀ ਰਹਿ ਚੁੱਕੇ ਸੁਖਜਿੰਦਰ ਸਿੰਘ ਖਹਿਰਾ ਦਾ ਬੇਟਾ ਹੈ।[1] [2] ਉਸਨੇ ਆਪਣੀ ਮੁਢਲੀ ਪੜਾਈ ਬਿਸ਼ਪ ਕਾਟਨ ਸਕੂਲ ਸ਼ਿਮਲਾ ਤੋਂ ਅਤੇ ਗ੍ਰੈਜੂਏਸ਼ਨ ਡੀਏਵੀ ਕਾਲਜ ਤੋਂ ਹਾਸਿਲ ਕੀਤੀ।

ਹਵਾਲੇਸੋਧੋ

ਬਾਹਰੀ ਲਿੰਕਸੋਧੋ