ਸੁਖਵਿੰਦਰ ਸਿੰਘ ਡੈਨੀ ਬੰਡਾਲਾ

ਪੰਜਾਬ, ਭਾਰਤ ਦਾ ਸਿਆਸਤਦਾਨ

ਸੁਖਵਿੰਦਰ ਸਿੰਘ ਡੈਨੀ ਬੰਡਾਲਾ ਇੱਕ ਭਾਰਤੀ ਸਿਆਸਤਦਾਨ ਅਤੇ ਭਾਰਤੀ ਰਾਸ਼ਟਰੀ ਕਾਂਗਰਸ ਦੇ ਮੈਂਬਰ ਰਹੇ ਹਨ। ਉਹ ਪੰਜਾਬ ਵਿਧਾਨ ਸਭਾ ਦੇ ਮੈਂਬਰ (ਐਮਐਲਏ) ਰਹੇ ਹਨ ਅਤੇ ਜੰਡਿਆਲਾ ਗੁਰੂ ਵਿਧਾਨ ਸਭਾ ਹਲਕਾ ਦੀ ਨੁਮਾਇੰਦਗੀ ਕਰਦੇ ਰਹੇ ਹਨ।[1]

ਸੁਖਵਿੰਦਰ ਸਿੰਘ ਡੈਨੀ ਬੰਡਾਲਾ
ਵਿਧਾਇਕ, ਪੰਜਾਬ
ਦਫ਼ਤਰ ਵਿੱਚ
2017-2022
ਹਲਕਾਜੰਡਿਆਲਾ ਗੁਰੂ ਵਿਧਾਨਸਭਾ ਹਲਕਾ
ਨਿੱਜੀ ਜਾਣਕਾਰੀ
ਜਨਮ1977-03-04
ਅੰਮ੍ਰਿਤਸਰ
ਸਿਆਸੀ ਪਾਰਟੀਭਾਰਤੀ ਰਾਸ਼ਟਰੀ ਕਾਂਗਰਸ
ਜੀਵਨ ਸਾਥੀਅੰਜਲੀ ਸਿੰਘ
ਬੱਚੇ2 ਕੁੜੀਆਂ
ਮਾਪੇ
  • ਸ. ਸਰਦੂਲ ਸਿੰਘ ਬੰਡਾਲਾ (ਪਿਤਾ)
  • ਗੁਰਬਚਨ ਕੌਰ (ਮਾਤਾ)
ਰਿਹਾਇਸ਼ਆਨੰਦ ਆਵੀਨੀਊ, ਅੰਮ੍ਰਿਤਸਰ
ਪੇਸ਼ਾਖੇਤੀਬਾੜੀ

ਹਵਾਲੇ ਸੋਧੋ

  1. "ਸੁਖਵਿੰਦਰ ਸਿੰਘ ਡੈਨੀ ਬੰਡਾਲਾ ਵਿਧਾਇਕ".