ਸੇਢਾ ਸਿੰਘ ਵਾਲਾ

ਫ਼ਰੀਦਕੋਟ ਜ਼ਿਲ੍ਹੇ ਦਾ ਪਿੰਡ

ਸੇਢਾ ਸਿੰਘ ਵਾਲਾ ਭਾਰਤੀ ਪੰਜਾਬ ਦੇ ਫ਼ਰੀਦਕੋਟ ਜ਼ਿਲ੍ਹੇ ਦੇ ਬਲਾਕ ਕੋਟਕਪੂਰਾ ਦਾ ਇੱਕ ਪਿੰਡ ਹੈ।[1]

ਸੇਢਾ ਸਿੰਘ ਵਾਲਾ
ਪਿੰਡ
ਦੇਸ਼ ਭਾਰਤ
ਰਾਜਪੰਜਾਬ
ਜ਼ਿਲ੍ਹਾਫ਼ਰੀਦਕੋਟ
ਬਲਾਕਕੋਟਕਪੂਰਾ
ਉੱਚਾਈ
185 m (607 ft)
ਭਾਸ਼ਾਵਾਂ
 • ਸਰਕਾਰੀਪੰਜਾਬੀ
ਸਮਾਂ ਖੇਤਰਯੂਟੀਸੀ+5:30 (ਭਾਰਤੀ ਮਿਆਰੀ ਸਮਾਂ)
ਨੇੜੇ ਦਾ ਸ਼ਹਿਰਫ਼ਰੀਦਕੋਟ

ਸੇਢਾ ਸਿੰਘ ਵਾਲਾ

ਸੋਧੋ

ਪਿੰਡ ਸੇਢਾ ਸਿੰਘ ਵਾਲਾ ਜ਼ਿਲਾ ਫਰੀਦਕੋਟ ਦੀ ਤਹਿਸੀਲ ਜੈਤੋਂ ਵਿੱਚ ਪੈਂਦਾ ਹੈ। ਇਸ ਦਾ ਰਕਬਾ 410 ਹੈਕਟੇਅਰ ਹੈ ਇਸ ਪਿੰਡ ਦੀ ਜਨ ਸੰਖਿਆ 2011 ਦੀ ਜਨਗਣਨਾ ਅਨੁਸਾਰ 1100 ਹੈ। ਇਸ ਪਿੰਡ ਦੇ ਵਿੱਚ ਡਾਕਘਰ ਵੀ ਹੈ, ਪਿੰਨ ਕੋਡ 151205 ਹੈ। ਇਹ ਪਿੰਡ ਜੈਤੋਂ ਬਰਨਾਲਾ ਸੜਕ ਤੇ ਸਥਿਤ ਹੈ। ਇਸ ਦੇ ਨੇੜੇ ਦਾ ਰੇਲਵੇ ਸਟੇਸ਼ਨ ਗੰਗਸਰ ਜੈਤੋਂ 5 ਕਿਲੋਮੀਟਰ ਦੀ ਦੂਰੀ ਤੇ ਹੈ।

ਹਵਾਲੇ

ਸੋਧੋ