ਸੰਘਾ
ਮਾਨਸਾ ਜ਼ਿਲ੍ਹੇ ਦਾ ਪਿੰਡ
ਸੰਘਾ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੀ ਤਹਿਸੀਲ ਸਰਦੂਲਗੜ੍ਹ ਦਾ ਇੱਕ ਪਿੰਡ ਹੈ।[1] 2011 ਵਿੱਚ ਸੰਘਾ ਦੀ ਅਬਾਦੀ 5406 ਸੀ। ਇਸਦਾ ਖੇਤਰਫ਼ਲ 27.05 ਕਿ. ਮੀ. ਵਰਗ ਹੈ। ਪਿੰਡ ਵਿੱਚ ਬੱਚਿਆਂ ਦੀ ਪੜ੍ਹਾਈ ਲਈ ਸਰਕਾਰੀ ਪ੍ਰਾਇਮਰੀ ਤੇ ਸੈਕੰਡਰੀ ਸਕੂਲ ਬਣੇ ਹੋਏ ਹਨ।
ਸੰਘਾ | |
---|---|
ਸਮਾਂ ਖੇਤਰ | ਯੂਟੀਸੀ+5:30 |
ਹੋਰ ਦੇਖੋ
ਸੋਧੋਹਵਾਲੇ
ਸੋਧੋ- ↑ "Blockwise List of Villages". ਪੰਜਾਬ ਰਾਜ ਪਲਾਨਿੰਗ ਬੋਰਡ. Retrieved 11 ਅਪ੍ਰੈਲ 2013.
{{cite web}}
: Check date values in:|accessdate=
(help)
ਇਹ ਲੇਖ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮੱਦਦ ਕਰ ਸਕਦੇ ਹੋ। |