ਹੇਮਲਤਾ ਕਾਲਾ
ਹੇਮਲਤਾ ਕਾਲਾ (ਜਨਮ 15 ਅਗਸਤ 1975 ਨੂੰ ਆਗਰਾ, ਉੱਤਰ ਪ੍ਰਦੇਸ਼) ਇੱਕ ਭਾਰਤੀ ਮਹਿਲਾ ਕ੍ਰਿਕਟ ਖਿਡਾਰੀ ਹੈ। ਉਸਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਵਿੱਚ 7 ਟੈਸਟ ਕ੍ਰਿਕਟ ਮੈਚ ਅਤੇ 74 ਇੱਕ ਦਿਨਾ ਅੰਤਰਰਾਸ਼ਟਰੀ ਕ੍ਰਿਕਟ ਮੈਚ ਖੇਡੇ ਹਨ। ਉਹ ਸੱਜੇ ਹੱਥ ਦੀ ਬੱਲੇਬਾਜ਼ ਅਤੇ ਗੇਂਦਬਾਜ਼ ਹੈ।[1][2]
ਨਿੱਜੀ ਜਾਣਕਾਰੀ | ||||||||||||||||||||||||||||||||||||||||
---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|
ਪੂਰਾ ਨਾਮ | ਹੇਮਲਤਾ ਕਾਲਾ | |||||||||||||||||||||||||||||||||||||||
ਜਨਮ | ਆਗਰਾ, ਭਾਰਤ | 15 ਅਗਸਤ 1975|||||||||||||||||||||||||||||||||||||||
ਬੱਲੇਬਾਜ਼ੀ ਅੰਦਾਜ਼ | ਸੱਜੂ-ਬੱਲੇਬਾਜ਼ | |||||||||||||||||||||||||||||||||||||||
ਗੇਂਦਬਾਜ਼ੀ ਅੰਦਾਜ਼ | ਸੱਜੇ-ਹੱਥੀਂ (ਮੱਧਮ ਤੇਜ ਗਤੀ ਨਾਲ) | |||||||||||||||||||||||||||||||||||||||
ਅੰਤਰਰਾਸ਼ਟਰੀ ਜਾਣਕਾਰੀ | ||||||||||||||||||||||||||||||||||||||||
ਰਾਸ਼ਟਰੀ ਟੀਮ | ||||||||||||||||||||||||||||||||||||||||
ਪਹਿਲਾ ਟੈਸਟ (ਟੋਪੀ 48) | 15 ਜੁਲਾਈ 1999 ਬਨਾਮ ਇੰਗਲੈਂਡ | |||||||||||||||||||||||||||||||||||||||
ਆਖ਼ਰੀ ਟੈਸਟ | 29 ਅਗਸਤ 2006 ਬਨਾਮ ਇੰਗਲੈਂਡ | |||||||||||||||||||||||||||||||||||||||
ਪਹਿਲਾ ਓਡੀਆਈ ਮੈਚ (ਟੋਪੀ 55) | 26 ਜੂਨ 1999 ਬਨਾਮ ਆਇਰਲੈਂਡ | |||||||||||||||||||||||||||||||||||||||
ਆਖ਼ਰੀ ਓਡੀਆਈ | 9 ਸਤੰਬਰ 2008 ਬਨਾਮ ਇੰਗਲੈਂਡ | |||||||||||||||||||||||||||||||||||||||
ਖੇਡ-ਜੀਵਨ ਅੰਕੜੇ | ||||||||||||||||||||||||||||||||||||||||
| ||||||||||||||||||||||||||||||||||||||||
ਸਰੋਤ: ਕ੍ਰਿਕਇੰਫ਼ੋ, 24 ਜਨਵਰੀ 2010 |
ਹਵਾਲੇ
ਸੋਧੋ- ↑ "Player Profile: Hemlata Kala". Cricinfo. Retrieved 24 January 2010.
- ↑ "Player Profile: Hemlata Kala". CricketArchive. Retrieved 24 January 2010.
ਬਾਹਰੀ ਕੜੀਆਂ
ਸੋਧੋਇਹ ਲੇਖ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮੱਦਦ ਕਰ ਸਕਦੇ ਹੋ। |